02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨÏਜਵਾਨਾਂ ਲਈ ਪੇ੍ਰਰਨਾ ਦਾ ਸਰੋਤ-ਅਤੁੱਲ ਭਗਤ

Ad Position 21
No active advertisement
ਅਜੀਤ ਡੈਸਕ 27-12-2025
ਜਲੰਧਰ, 26 ਦਸੰਬਰ (ਸ਼ਿਵ)- ਅੱਜ ਮਹਾਨ ਆਜ਼ਾਦੀ ਸੰਗਰਾਮੀ ਸ਼ਹੀਦ ਊਧਮ ਸਿੰਘ ਦਾ ਜਨਮ ਦਿਵਸ ਸ਼ਹੀਦ ਊਧਮ ਸਿੰਘ ਯੂਥ ਕਲੱਬ (ਰਜਿ.) ਵੱਲੋਂ ਮਾਡਲ ਹਾਊਸ ਵਿਚ ਸ਼ਰਧਾ ਅਤੇ ਸਨਮਾਨ ਨਾਲ ਮਨਾਇਆ ਗਿਆ¢ ਇਸ ਮÏਕੇ ਕਰਵਾਏ ਗਏ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਅਤੁੱਲ ਭਗਤ ਅਤੇ ਦੀਪਕ ਬਾਲੀ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤÏਰ 'ਤੇ ਹਾਜ਼ਰ ਰਹੇ¢ ਇਸ ਮÏਕੇ ਇਕੱਠ ਨੂੰ ਸੰਬੋਧਨ ਕਰਦਿਆਂ ਅਤੁੱਲ ਭਗਤ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਜ਼ਿੰਦਗੀ ਦੇਸ਼-ਭਗਤੀ, ਹਿੰਮਤ ਅਤੇ ਬਲੀਦਾਨ ਦੀ ਬੇਮਿਸਾਲ ਮਿਸਾਲ ਹੈ¢ ਉਨ੍ਹਾਂ ਕਿਹਾ ਕਿ ਜੱਲਿਆਂਵਾਲਾ ਬਾਗ਼ ਕਤਲੇਆਮ ਦਾ ਬਦਲਾ ਲੈ ਕੇ ਸ਼ਹੀਦ ਊਧਮ ਸਿੰਘ ਨੇ ਦੇਸ਼ ਦੇ ਸਵੈ-ਸਨਮਾਨ ਨੂੰ ਵਿਸ਼ਵ ਪੱਧਰ 'ਤੇ ਮਜ਼ਬੂਤੀ ਨਾਲ ਉਭਾਰਿਆ¢ ਇਸ ਮÏਕੇ ਹੀਰਾ ਬੋਲੀਨਾ, ਮੋਂਟੂ ਸਿੰਘ, ਮਨੀਸ਼ ਕਾਰਲੂਪੀਆ ਸਮੇਤ ਸ਼ਹੀਦ ਊਧਮ ਸਿੰਘ ਯੂਥ ਕਲੱਬ ਦੇ ਹੋਰ ਮੈਂਬਰ ਵੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਮਿਊਚਲ ਫ਼ੰਡ ਡਿਸਟ੍ਰੀਬਿਊਟਰ ਐਸੋਸੀਏਸ਼ਨ ਦੇ ਅਨਿਲ ਮਹਿੰਦੀਰੱਤਾ ਪ੍ਰਧਾਨ ਬਣੇ ਅਗਲੀ ਖ਼ਬਰ ਬਾਲਵਾਟਿਕਾ ਦੇ ਨੰਨ੍ਹੇ ਬੱਚਿਆਂ ਨੇ ਸ਼ਿਵ ਜੋਤੀ ਪਬਲਿਕ ਸਕੂਲ ਵਿਖੇ ਕੈਲੀਗ੍ਰਾਫੀ ਮੁਕਾਬਲੇ 'ਚ ਹਿੱਸਾ ਲਿਆ
Ad Position 24
No active advertisement