ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਹਲਟੀ ਸਾਹਿਬ ਖੁਰਮਪੁਰ ਤੋਂ ਨਗਰ ਕੀਰਤਨ ਸਜਾਇਆ
ਸਾਹਿਬਜ਼ਾਦਿਆਂ ਦੀ ਸਹਾਦਤ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੌਰਾਨ ਢਾਡੀ ਜਥੇ ਨੂੰ ਸਨਮਾਨਿਤ ਕਰਦੇ ਸਮੇਂ ਪ੍ਰਬੰਧਕ ਕਮੇਟੀ ਮੈਂਬਰ | (ਸੱਜੇ) ਪਹੁੰਚੇ ਡੀ.ਐਸ.ਪੀ. ਸੁਖਪਾਲ ਸਿੰਘ ਨੂੰ ਸਨਮਾਨਿਤ ਕਰਦੇ ਪ੍ਰਬੰਧਕ ਕਮੇਟੀ ਮੈਂਬਰ ਤੇ ਹੋਰ | ਤਸਵੀਰਾਂ:ਰੂਪਰਾ ਸਟੂਡੀਓ
<br/>
27-12-2025