04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਿਹਤ ਯੋਜਨਾ ਨਾਲ ਲੋਕਾਂ ਨੂੰ ਮਿਲੇਗਾ ਫਾਇਦਾ-ਸੰਜੀਵ ਭਗਤ

Ad Position 21
repet_subhas-goyals [Copy P29]
ਅਜੀਤ ਡੈਸਕ 28-12-2025
ਜਲੰਧਰ, 27 ਦਸੰਬਰ (ਸ਼ਿਵ)-ਆਮ ਆਦਮੀ ਪਾਰਟੀ ਜਲੰਧਰ ਦੇ ਮੀਡੀਆ ਪ੍ਰਭਾਰੀ ਸੰਜੀਵ ਭਗਤ ਨੇ ਆਪਣੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਦੇ ਵਸਨੀਕਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ | ਇਸ ਯੋਜਨਾ ਦੇ ਤਹਿਤ ਰਾਜ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ | ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਅਤੇ ਸਸਤੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨਾਕੇ ਨੂੰ ਦੇਖ ਲਿਫਾਫਾ ਸੁੱਟ ਕੇ ਭੱਜਿਆ ਨੌਜਵਾਨ, ਤਲਾਸ਼ੀ ਦੌਰਾਨ ਹੈਰੋਇਨ ਬਰਾਮਦ ਅਗਲੀ ਖ਼ਬਰ ਕਿਸਾਨ ਆਗੂ ਜਗੀਰ ਸਿੰਘ ਢੋਟ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
Ad Position 24