03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸੰਦੀਪ ਸਿੰਘ ਖਹਿਰਾ ਦੀ ਪਤਨੀ ਨਮਿਤ ਅੰਤਿਮ ਅਰਦਾਸ ਭਲਕੇ

Ad Position 21
No active advertisement
ਅਜੀਤ ਡੈਸਕ 29-12-2025
ਮਲਸੀਆਂ, 28 ਦਸੰਬਰ (ਦਲਜੀਤ ਸਿੰਘ ਸਚਦੇਵਾ)-ਸ਼ਾਹਕੋਟ ਹਲਕੇ ਦੇ ਵਿਧਾਇਕ ਤੇ ਕਾਂਗਰਸ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਤੇ ਖਹਿਰਾ ਫਾਰਮ (ਪੈਲੇਸ) ਮਲਸੀਆਂ ਦੇ ਮਾਲਕ ਸੰਦੀਪ ਸਿੰਘ ਖਹਿਰਾ ਸ਼ੇਰੋਵਾਲੀਆ ਦੀ ਪਤਨੀ ਰਮਨਦੀਪ ਕੌਰ ਖਹਿਰਾ ਦਾ ਅਚਾਨਕ ਅਮਰੀਕਾ ਵਿਖੇ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਮਿਤੀ 30 ਦਸੰਬਰ ਨੂੰ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਨਿਵਾਸ ਅਸਥਾਨ ਖਹਿਰਾ ਫਾਰਮ ਪੱਤੀ ਸ਼ਾਲਾ ਨਗਰ ਮਲਸੀਆਂ (ਸ਼ਾਹਕੋਟ) ਵਿਖੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਦੋਆਬਾ ਕਿਸਾਨ ਸੰਘਰਸ਼ ਕਮੇਟੀ ਵਲੋਂ ਭੋਗਪੁਰ ਥਾਣੇ ਦਾ ਘਿਰਾਓ 2 ਨੂੰ ਅਗਲੀ ਖ਼ਬਰ ਅਕਾਲੀ ਦਲ ਦੀ ਚੜ੍ਹਤ ਨੇ ਵਿਰੋਧੀਆਂ ਨੂੰ ਫਿਕਰਾਂ 'ਚ ਪਾਇਆ-ਕੰਗ, ਢੋਟ, ਬਾਜਵਾ
Ad Position 24