11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਮਨਜਿੰਦਰ ਸਿੰਘ ਜੱਕੋਪੁਰ ਨਮਿਤ ਪਾਠ ਦਾ ਭੋਗ ਅੱਜ

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਲੋਹੀਆਂ ਖਾਸ, 29 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਸਰਕਲ ਲੋਹੀਆਂ ਖਾਸ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗਿਆਨ ਸਿੰਘ ਜੱਕੋਪੁਰ ਖੁਰਦ ਦੇ ਨÏਜਵਾਨ ਪੁੱਤਰ ਭਾਈ ਮਨਜਿੰਦਰ ਸਿੰਘ ਰਾਗੀ, ਜਿਨ੍ਹਾਂ ਦਾ ਪਿਛਲੇ ਦਿਨੀਂ ਅਕਾਲ ਚਲਾਣਾ ਹੋ ਗਿਆ ਸੀ, ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 30 ਦਸੰਬਰ ਨੂੰ ਹੋਵੇਗੀ | ਇਸ ਸੰਬੰਧੀ ਉਨ੍ਹਾਂ ਦੇ ਤਾਏ ਦੇ ਪੁੱਤਰ ਐਡਵੋਕੇਟ ਗੁਰਪ੍ਰੀਤ ਸਿੰਘ ਜੱਕੋਪੁਰ ਸਾ. ਪ੍ਰਧਾਨ ਬਾਰ ਐਸੋਸੀਏਸ਼ਨ ਨਕੋਦਰ ਨੇ ਦੱਸਿਆ ਕਿ ਛੋਟੇ ਭਾਈ ਮਨਜਿੰਦਰ ਸਿੰਘ ਨਮਿੱਤ ਰਖਵਾਏ ਸ੍ਰੀ ਸਹਿਜ ਪਾਠ ਦੇ ਭੋਗ ਸਾਡੇ ਗ੍ਰਹਿ ਜੱਕੋਪੁਰ ਖੁਰਦ ਵਿਖੇ ਸਵੇਰੇ 10:30 ਵਜੇ ਪੈਣਗੇ, ਉਪੰਰਤ ਸ਼ਬਦ ਕੀਰਤਨ ਤੇ ਅੰਤਿਮ ਅਰਦਾਸ ਸਵੇਰੇ 11 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਪਿੰਡ ਜੱਕੋਪੁਰ ਖੁਰਦ, ਨੇੜੇ ਲੋਹੀਆਂ ਖਾਸ (ਜਲੰਧਰ) ਵਿਖੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਅੰਬੇਡਕਰ ਆਰਮੀ ਪੰਜਾਬ ਦੇ ਪ੍ਰਧਾਨ ਕੁਲਵੰਤ ਸਿੰਘ ਕੰਤਾ ਨੂੰ ਸਦਮਾ-ਪਿਤਾ ਦਾ ਦਿਹਾਂਤ ਅਗਲੀ ਖ਼ਬਰ ਗੁ: ਬਾਬਾ ਯੋਗ ਧਿਆਨ ਵਿਖੇ 10 ਦਿਨਾ ਸ਼ਹੀਦੀ ਸਮਾਗਮ ਕਰਵਾਇਆ
Ad Position 24