03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਚਾਈਨਾ ਡੋਰ ਵੇਚਣ, ਸਟੋਰ ਕਰਨ ਤੇ ਵਰਤਣ 'ਤੇ ਮੁਕੰਮਲ ਪਾਬੰਦੀ

Ad Position 21
No active advertisement
ਅਜੀਤ ਡੈਸਕ 31-12-2025
ਜਲੰਧਰ, 30 ਦਸੰਬਰ (ਚੰਦੀਪ ਭੱਲਾ)- ਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ | ਇਹ ਹੁਕਮ 28 ਫਰਵਰੀ 2026 ਤੱਕ ਲਾਗੂ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੀ ਆਮਦ ਮੌਕੇ ਗੁਰਮਤਿ ਸਮਾਗਮ ਭਲਕੇ ਅਗਲੀ ਖ਼ਬਰ -ਮਾਮਲਾ ਰਾਮਾ ਮੰਡੀ 'ਚ ਹਰਪ੍ਰੀਤ ਆਸ਼ੂ ਦੇ ਕਤਲ ਦਾ- ਹਰਪ੍ਰੀਤ ਦਾ ਕੀਤਾ ਅੰਤਿਮ ਸੰਸਕਾਰ
Ad Position 24
No active advertisement