ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਬੈਠਕ

Ad Position 21
No active advertisement
ਅਜੀਤ ਡੈਸਕ 31-12-2025
ਚੁਗਿੱਟੀ/ਜੰਡੂ ਸਿੰਘਾ, 30 ਦਸੰਬਰ (ਨਰਿੰਦਰ ਲਾਗੂ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਦਸਮ ਪਾਤਿਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਉਣ ਸੰਬੰਧੀ ਪ੍ਰਬੰਧਕਾਂ ਵਲੋਂ ਇੱਕ ਬੈਠਕ ਕੀਤੀ ਗਈ ¢ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜੋਗਾ ਸਿੰਘ ਨੇ ਦੱਸਿਆ ਕਿ 4 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾਵੇਗਾ ¢ ਦੂਸਰੇ ਦਿਨ 5 ਜਨਵਰੀ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਦਿਨ ਅਤੇ ਰਾਤ ਦੇ ਦੀਵਾਨ ਦÏਰਾਨ ਪ੍ਰਸਿੱਧ ਰਾਗੀ, ਢਾਡੀ ਤੇ ਪੰਥਕ ਬੁਲਾਰਿਆਂ ਵਲੋਂ ਗੁਰਬਾਣੀ ਰਾਹੀਂ ਹਾਜ਼ਰੀਨ ਨੂੰ ਨਿਹਾਲ ਕੀਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਇਹ ਸਾਰਾ ਪ੍ਰੋਗਰਾਮ ਬਾਬਾ ਹਰਜੀਤ ਸਿੰਘ ਠੱਟੇ ਵਾਲਿਆਂ ਅਤੇ ਬਾਬਾ ਅਵਤਾਰ ਸਿੰਘ ਗੁਰਦੁਆਰਾ ਗੁਰੂ ਨਾਨਕ ਧਰਮਸ਼ਾਲਾ ਕਪੁਰਥਲਾ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਕਰਵਾਇਆ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਅਵਤਾਰ ਸਿੰਘ ਬੱਲ ਦੀ 8ਵੀਂ ਬਰਸੀ 'ਤੇ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਮਾਨਵ ਸਹਿਯੋਗ ਸਕੂਲ, ਜਲੰਧਰ 'ਚ ਅਧਿਆਪਕਾਂ ਲਈ 'ਕੈਪੇਸਿਟੀ ਬਿਲਡਿੰਗ ਪ੍ਰੋਗਰਾਮ'
Ad Position 24
No active advertisement