ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਚਾਈਨਾ ਡੋਰ ਵੇਚਣ, ਸਟੋਰ ਕਰਨ ਤੇ ਵਰਤਣ 'ਤੇ ਮੁਕੰਮਲ ਪਾਬੰਦੀ

Ad Position 21
No active advertisement
ਅਜੀਤ ਡੈਸਕ 31-12-2025
ਜਲੰਧਰ, 30 ਦਸੰਬਰ (ਚੰਦੀਪ ਭੱਲਾ)- ਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ | ਇਹ ਹੁਕਮ 28 ਫਰਵਰੀ 2026 ਤੱਕ ਲਾਗੂ ਰਹੇਗਾ |
Ad Position 22
No active advertisement
ਪਿਛਲੀ ਖ਼ਬਰ 5 ਰੋਜ਼ਾ ਬੈਂਕਿਗ ਹਫਤਾ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਬੈਂਕ ਕਰਮਚਾਰੀਆਂ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਤਰਸੇਮ ਸਿੰਘ ਕੋਟਲੀ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24
No active advertisement