ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਤੇਜ ਮੋਹਨ ਨਗਰ 'ਚ 2 ਹਫਤੇ ਤੋਂ ਸੀਵਰੇਜ ਬੰਦ, ਲੋਕ ਪੇ੍ਰਸ਼ਾਨ

Ad Position 21
No active advertisement
ਅਜੀਤ ਡੈਸਕ 31-12-2025
ਜਲੰਧਰ, 30 ਦਸੰਬਰ (ਸ਼ਿਵ)-ਵਾਰਡ ਨੰਬਰ 44 ਦੀ ਗਲੀ ਨੰਬਰ 1 ਤੇਜ ਮੋਹਨ ਨਗਰ 'ਚ ਪਿਛਲੇ 15 ਦਿਨਾਂ ਤੋਂ ਸੀਵਰੇਜ ਬੰਦ ਹੋਣ ਕਰਕੇ ਲੋਕਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਸਕੂਲ ਜਾਂਦੇ ਬੱਚਿਆਂ ਤੇ ਲੋਕਾਂ ਨੂੰ ਲੰਘਣ ਮੌਕੇ ਪੇ੍ਰਸ਼ਾਨੀ ਹੁੰਦੀ ਹੈ | ਕਈ ਵਾਰੀ ਇਲਾਕੇ ਦੇ ਕੌਂਸਲਰ ਨੂੰ ਵੀ ਸੂਚਨਾ ਦਿੱਤੀ ਗਈ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ | ਇਲਾਕੇ ਦੀਆਂ ਮਹਿਲਾਵਾਂ ਨੇ ਦੱਸਿਆ ਕਿ ਜੇਕਰ 2 ਦਿਨ ਤੱਕ ਉਨ੍ਹਾਂ ਦੀ ਸਮੱਸਿਆ ਹੱਲ ਨਾ ਹੋਈ ਤਾਂ ਨਗਰ ਨਿਗਮ ਬਬਰੀਕ ਚÏਾਕ ਦਾ ਜ਼ੋਨ ਦਾ ਘਿਰਾਓ ਕਰਨਗੇ ਤੇ ਇਸ ਦੀ ਸਾਰੀ ਜ਼ਿੰਮੇਵਾਰੀ ਨਿਗਮ ਪ੍ਰਸ਼ਾਸਨ ਦੀ ਹੋਵੇਗੀ | ਇਸ ਮÏਕੇ ਨੀਤੂ, ਸਪਨਾ, ਰਿੰਪੀ, ਗੀਤਾ, ਜਤਨ ਹਾਜਰ ਸਨ | ਉਨਾਂ ਨੇ ਨਗਰ ਨਿਗਮ ਅਤੇ ਕÏਾਸਲਰ ਦੇ ਖ਼ਿਲਾਫ਼ ਰੋਸ ਜ਼ਾਹਿਰ ਕੀਤਾ | ਲੋਕਾਂ ਦਾ ਕਹਿਣਾ ਸੀ ਕਿ ਕੌਂਸਲਰ ਵੀ ਜਿੱਤਣ ਤੋਂ ਬਾਅਦ ਇਲਾਕੇ ਨੂੰ ਭੁੱਲ ਗਏ ਹਨ ਤੇ ਹੁਣ ਕੋਈ ਸੁਣਵਾਈ ਨਹੀਂ ਹੋ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਰਾਮਾ ਮੰਡੀ 'ਚ ਹਰਪ੍ਰੀਤ ਆਸ਼ੂ ਦੇ ਕਤਲ ਦਾ- ਹਰਪ੍ਰੀਤ ਦਾ ਕੀਤਾ ਅੰਤਿਮ ਸੰਸਕਾਰ ਅਗਲੀ ਖ਼ਬਰ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 2 ਮੈਂਬਰ ਗਿ੍ਫ਼ਤਾਰ
Ad Position 24
No active advertisement