ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਬਲਬੀਰ ਸਿੰਘ ਨਮਿਤ ਅੰਤਿਮ ਅਰਦਾਸ ਅੱਜ

Ad Position 21
No active advertisement
ਅਜੀਤ ਡੈਸਕ 31-12-2025
ਜਲੰਧਰ, 30 ਦਸੰਬਰ (ਐੱਮ. ਐੱਸ. ਲੋਹੀਆ)-ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਬਲਬੀਰ ਸਿੰਘ ਪੁੱਤਰ ਸਵ. ਸੁੰਦਰ ਸਿੰਘ ਚਾਵਲਾ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਕੀਰਤਨ ਅਤੇ ਅੰਤਿਮ ਅਰਦਾਸ 31 ਦਸੰਬਰ, ਦਿਨ ਬੁੱਧਵਾਰ ਨੂੰ ਦੁਪਹਿਰ 1 ਵਜੇ ਤੋਂ 2 ਵਜੇ ਤੱਕ, ਗੁਰਦੁਆਰਾ ਆਸਾ ਪੂਰਨ, ਦਿਆਲ ਨਗਰ, ਜਲੰਧਰ ਵਿਖੇ ਹੋਵੇਗੀ | ਇਹ ਜਾਣਕਾਰੀ ਉਨ੍ਹਾਂ ਦੇ ਭਰਾ ਕੁਲਜੀਤ ਸਿੰਘ ਚਾਵਲਾ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਮੰਡੀ ਨੂੰ ਉਜਾੜ ਕੇ ਗੈਸ ਪਲਾਂਟ ਨਹੀਂ ਲਗਾਉਣ ਦਿੱਤਾ ਜਾਵੇਗਾ-ਮਛਿਆਣਾ ਅਗਲੀ ਖ਼ਬਰ 2 ਦਿਨ ਤੱਕ ਪਈ ਰਹੀ ਅਣਪਛਾਤੇ ਵਿਅਕਤੀ ਦੀ ਲਾਸ਼
Ad Position 24
No active advertisement