ਬਰਗਾੜੀ, 1 ਜੂਨ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕੋਆ. ਸੁਸਾਇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸੰਧੂ ਗੁਰੂਸਰ ਦੇ ਸਮੁੱਚੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਹਰਬੰਸ ਕੌਰ ਧਰਮਪਤਨੀ ਸਵ. ਦਰਸ਼ਨ ਸਿੰਘ ਸੰਧੂ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਦਾ ਅੰਤਿਮ ਸਸਕਾਰ ਸਮਸ਼ਾਨ ਘਾਟ ਗੁਰੂਸਰ ਵਿਖੇ ਕਰ ਦਿੱਤਾ ਗਿਆ | ਇਸ ਮੌਤ 'ਤੇ ਅਕਾਲੀ ਦਲ ਦੇੇ ਸੀਨੀਅਰ ਆਗੂ ਮਨਤਾਰ ਸਿੰਘ ਬਰਾੜ, ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ, ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ, ਮਨਪ੍ਰੀਤ ਸਿੰਘ ਸੇਖੋਂ, ਸਾਬਕਾ ਡੀ.ਡੀ.ਪੀ.ਓ. ਗੁਰਮੀਤ ਸਿੰਘ ਢਿੱਲੋਂ ਬਰਗਾੜੀ, ਅਮਰਪ੍ਰੀਤ ਢਿੱਲੋਂ ਬਰਗਾੜੀ, ਸਾਬਕਾ ਸਰਪੰਚ ਜਗਸੀਰ ਸਿੰਘ ਢਿੱਲੋਂ, ਹਰਦੀਪ ਸਿੰਘ ਸੰਧੂ ਬਰਗਾੜੀ, ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਸਾਬਕਾ ਸਰਪੰਚ ਮਹਿੰਦਰ ਸਿੰਘ ਸੰਧੂ, ਸੈਕਟਰੀ ਜਗਦੇਵ ਸਿੰਘ, ਨੰਬਰਦਾਰ ਗੁਰਭਜਨ ਸਿੰਘ, ਸੇਵਕ ਸਿੰਘ, ਧਰਮਪਾਲ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਬਹਿਬਲ, ਡਾ. ਮੱਖਣ ਸਿੰਘ, ਗੁਰਮੇਲ ਸਿੰਘ ਸੇਖੋਂ, ਇਕਬਾਲ ਸਿੰਘ ਰਾਜਾ, ਡਾ. ਸਤਨਾਮ ਸਿੰਘ ਨਿਆਮੀਵਾਲਾ, ਹਜੂਰਾ ਸਿੰਘ ਜਟਾਣਾ, ਓਮ ਪ੍ਰਕਾਸ਼ ਸ਼ਰਮਾ, ਗੋਬਿੰਦ ਸਿੰਘ ਚਹਿਲ, ਗੁਰਬਚਨ ਸਿੰਘ, ਹਰਬੰਸ ਸਿੰਘ ਬੁਰਜ, ਪ੍ਰਧਾਨ ਬੂਟਾ ਸਿੰਘ ਸਰਾਵਾਂ, ਮਾ. ਪੂਰਨ ਸਿੰਘ ਸਰਾਵਾਂ, ਬਲਜਿੰਦਰ ਸਿੰਘ ਸਰਾਵਾਂ, ਸਰਪੰਚ ਧਰਮਪਾਲ ਸਿੰਘ, ਬਲਜੀਤ ਸਿੰਘ, ਸਾਬਕਾ ਸਰਪੰਚ ਬਲਕਰਨ ਸਿੰਘ, ਕੁਲਦੀਪ ਸਿੰਘ ਗੋਂਦਾਰਾ, ਸਤਵਿੰਦਰ ਪਾਲ ਸਿੰਘ, ਗੁਰਦਿੱਤ ਸਿੰਘ ਢਿੱਲੋਂ, ਮੱਖਣ ਸਿੰਘ ਢਿੱਲੋਂ, ਰਵਿੰਦਰ ਸ਼ਰਮਾ, ਗੁਰਪ੍ਰੀਤ ਸਿੰਘ ਸੋਢੀ, ਡਾ. ਕਰਮ ਸਿੰਘ ਢਿੱਲਵਾਂ, ਮੱਖਣ ਸਿੰਘ ਧਾਲੀਵਾਲ, ਡਾ. ਹਰਵਿੰਦਰ ਸਿੰਘ ਧਾਲੀਵਾਲ, ਸੁਖਜਿੰਦਰ ਜ਼ੈਲਦਾਰ, ਹਰਬੰਸ ਸਿੰਘ ਕਾਲਾ ਨੰਬਰਦਾਰ, ਪ੍ਰਧਾਨ ਸੁਖਮੰਦਰ ਸਿੰਘ, ਕਾਮਰੇਡ ਬਲਵਿੰਦਰ ਸਿੰਘ, ਜਸਵਿੰਦਰ ਸਿੰਘ ਝੱਖੜਵਾਲਾ, ਸਰਪੰਚ ਹਰਜਿੰਦਰ ਸਿੰਘ, ਕੁਲਬੀਰ ਸਿੰਘ ਸਰਾਵਾਂ, ਚਰਨਜੀਤ ਸਿੰਘ ਸੇਖੋਂ, ਜਸਵੀਰ ਸਿੰਘ ਸੇਖੋਂ ਬਹਿਬਲ, ਵੀਰਦਵਿੰਦਰ ਸਿੰਘ ਰਣ ਸਿੰਘ ਵਾਲਾ, ਡਾ. ਗੁਰਮੇਲ ਸਿੰਘ ਚਹਿਲ ਅਤੇ ਸਮੂਹ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਇਲਾਕਾ ਵਾਸੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ |