17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪੇਂਡੂ ਖੇਤਰਾਂ 'ਚ ਲੋਕ ਅਵਾਰਾ ਕੁੱਤਿਆਂ ਤੋਂ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 04-06-2025
ਸ੍ਰੀ ਮੁਕਤਸਰ ਸਾਹਿਬ, 3 ਜੂਨ (ਸੁਖਪਾਲ ਸਿੰਘ ਢਿੱਲੋਂ)-ਇਸ ਵੇਲੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਜਿਹੜੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਹ ਅਵਾਰਾ ਕੁੱਤਿਆਂ ਦੀ ਸਮੱਸਿਆ ਹੈ | ਕਿਉਂਕਿ ਪਿੰਡਾਂ ਵਿਚ ਬਹੁਤ ਜ਼ਿਆਦਾ ਅਵਾਰਾ ਕੁੱਤੇ ਘੁੰਮਦੇ-ਫ਼ਿਰਦੇ ਹਨ, ਜੋ ਲੋਕਾਂ ਲਈ ਖ਼ਤਰਾ ਹਨ | ਸਵੇਰੇ ਵੇਲੇ ਜਿਨ੍ਹਾਂ ਲੋਕਾਂ ਨੇ ਗੁਰਦੁਆਰਾ ਸਾਹਿਬ ਜਾਂ ਸੈਰ ਕਰਨ ਲਈ ਜਾਣਾ ਹੁੰਦਾ ਹੈ, ਉਹ ਵੀ ਬਹੁਤ ਔਖੇ ਹਨ | ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਲੁਧਿਆਣਾ ਵੈਸਟ ਉੱਪ ਚੋਣ ਸੰਬੰਧੀ ਅਗਲੀ ਖ਼ਬਰ ਸਰਕਾਰੀ ਸਕੂਲ (ਲੜਕੇ) ਵਿਖੇ ਸਮਰ ਕੈਂਪ ਸਮਾਪਤ
Ad Position 24