17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਲੇਖਕ ਜਸਵੀਰ ਸ਼ਰਮਾ ਦੱਦਾਹੂਰ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ

Ad Position 21
No active advertisement
ਅਜੀਤ ਡੈਸਕ 04-06-2025
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)-ਵਿਰਸੇ ਦੇ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਭੋਲਾ ਯਮਲਾ ਨੇ ਦੱਸਿਆ ਕਿ ਇੰਡੀਕ ਆਰਟਸ ਵੈੱਲਫ਼ੇਅਰ ਕੌਂਸਲ ਵਲੋਂ ਸ਼ਰਮਾ ਦੁਆਰਾ ਲੋਕ ਸਾਹਿਤ ਦੇ ਖੇਤਰ ਵਿਚ ਪਾਏ ਉਨ੍ਹਾਂ ਦੇ ਵਿਸ਼ੇਸ਼ ਤੇ ਵਡਮੁੱਲੇ ਯੋਗਦਾਨ ਲਈ ਚੁਣਿਆ ਗਿਆ ਹੈ | ਉਨ੍ਹਾਂ ਹੁਣ ਤੱਕ ਵਿਰਸੇ ਨਾਲ ਸੰਬੰਧਿਤ ਸੱਤ ਪੁਸਤਕਾਂ ਪਾਠਕਾਂ ਦੀ ਝੋਲੀ ਪਾਈਆਂ ਹਨ | ਸ਼ਹਿਰ ਤੇ ਇਲਾਕਾ ਵਾਸੀਆਂ ਨੇ ਉਨ੍ਹਾਂ ਦੀ ਰਾਜ ਪੱਧਰੀ ਸਟੇਟ ਐਵਾਰਡ ਲਈ ਚੋਣ ਹੋਣ 'ਤੇ ਵਧਾਈ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਗਰਮੀ ਰੁੱਤ ਦੀਆਂ ਬਿਮਾਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਕਿਸਾਨਾਂ ਨੂੰ ਕੀਤਾ ਜਾਗਰੂਕ
Ad Position 24