25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਕਿਸਾਨਾਂ ਨੇ ਡਰੇਨ ਦਾ ਪੁਲ ਜਲਦੀ ਬਣਾਉਣ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 05-06-2025
ਸ੍ਰੀ ਮੁਕਤਸਰ ਸਾਹਿਬ, 4 ਜੂਨ (ਸੁਖਪਾਲ ਸਿੰਘ ਢਿੱਲੋਂ)-ਪਿੰਡ ਭਾਗਸਰ ਤੋਂ ਪਿੰਡ ਰਾਮਗੜ੍ਹ ਚੂੰਘਾਂ ਨੂੰ ਜਾਣ ਵਾਲੀ ਸੜਕ 'ਤੇ ਪੈਂਦੀ ਚੰਦਭਾਨ ਡਰੇਨ ਦੇ ਪੁਲ ਦਾ ਕੰਮ ਪਿਛਲੇ ਲਗਪਗ ਦੋ ਸਾਲਾਂ ਤੋਂ ਲਟਕ ਰਿਹਾ ਹੈ, ਜਿਸ ਕਰਕੇ ਲੰਘਣ ਵਾਲੇ ਲੋਕ ਬੇਹੱਦ ਪ੍ਰੇਸ਼ਾਨ ਹਨ | ਖ਼ਾਸ ਕਰਕੇ ਕਿਸਾਨਾਂ ਨੂੰ ਬਹੁਤ ਔਖਾ ਹੋਣਾ ਪੈ ਰਿਹਾ ਹੈ | ਪਿੰਡ ਭਾਗਸਰ ਦੇ ਕਿਸਾਨਾਂ ਕਰਨਜੀਤ ਸਿੰਘ, ਰਾਜਾ ਸਿੰਘ ਅਤੇ ਹਰਦੀਪ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਕਤ ਡਰੇਨ ਦੇ ਪੁਲ ਦਾ ਕੰਮ ਜਲਦੀ ਨੇਪਰੇ ਚਾੜਿ੍ਹਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮਾਲਵਾ ਖੇਤਰ 'ਚ ਨੌਜਵਾਨਾਂ ਨੇ ਠੇਕੇ 'ਤੇ ਜ਼ਮੀਨਾਂ ਦੇਣ ਦੀ ਥਾਂ ਖ਼ੁਦ ਖੇਤੀ ਕਰਨ ਨੂੰ ਦਿੱਤੀ ਪਹਿਲ ਅਗਲੀ ਖ਼ਬਰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦੈ ਅਪਲਾਈ
Ad Position 24