06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਨਿਰਮਲਜੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਚਾਰਜ ਸੰਭਾਲਿਆ

Ad Position 21
No active advertisement
ਅਜੀਤ ਡੈਸਕ 02-09-2025
ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਦੀ ਸੇਵਾ ਮੁਕਤੀ ਮਗਰੋਂ ਨਿਰਮਲਜੀਤ ਸਿੰਘ ਨੇ ਬਤੌਰ ਮੈਨੇਜਰ ਚਾਰਜ ਸੰਭਾਲ ਲਿਆ ਹੈ | ਚਾਰਜ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ | ਇਸ ਮੌਕੇ ਭਾਈ ਜਗਬੀਰ ਸਿੰਘ ਹੈਡ ਗ੍ਰੰਥੀ ਵਲੋਂ ਅਰਦਾਸ ਕੀਤੀ ਗਈ | ਇਸ ਉਪਰੰਤ ਨਿਰਮਲਜੀਤ ਸਿੰਘ ਅਤੇ ਸੇਵਾ ਮੁਕਤ ਹੋਏ ਮੈਨੇਜਰ ਬਲਦੇਵ ਸਿੰਘ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਮਨਿੰਦਰ ਸਿੰਘ ਇੰਚਾਰਜ ਸਬ ਆਫ਼ਿਸ ਤਲਵੰਡੀ ਸਾਬੋ, ਸੁਖਦੇਵ ਸਿੰਘ ਮੀਤ ਮੈਨੇਜਰ, ਕੁਲਵੰਤ ਸਿੰਘ ਮੀਤ ਮੈਨੇਜਰ, ਬਗੀਚਾ ਸਿੰਘ, ਚਾਨਣ ਸਿੰਘ, ਗੁਰਮੀਤ ਸਿੰਘ, ਗੁਰਜੀਤ ਸਿੰਘ ਵੱਟੂ, ਮਲਕੀਤ ਸਿੰਘ, ਪਰਮਜੀਤ ਸਿੰਘ, ਮਨਦੀਪ ਸਿੰਘ, ਲਵਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ, ਲਖਵਿੰਦਰ ਸਿੰਘ ਲਾਡੀ, ਸੁਰਜੀਤ ਸਿੰਘ, ਮਨਮੋਹਨ ਸਿੰਘ, ਮਨਜੀਤ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਉਦੇਕਰਨ ਵਿਖੇ 700 ਤੇ ਸੰਗੂਧੌਣ ਦਾ 225 ਏਕੜ ਰਕਬਾ ਬਾਰਿਸ਼ ਦੀ ਮਾਰ ਹੇਠ ਅਗਲੀ ਖ਼ਬਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਰਕਬੇ ਦਾ ਦੌਰਾ
Ad Position 24
No active advertisement