ਫ਼ਰੀਦਕੋਟ, 6 ਸਤੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਨੇ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਤੁਸ਼ਾਰ ਵਾਸੀ ਕੋਟਕਪੂਰਾ ਦਾ 15 ਦਿਨਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ | ਤੁਸ਼ਾਰ ਨੇ ਦੱਸਿਆ ਕਿ ਉਸ ਦਾ ਆਸਟੇ੍ਰਲੀਆ ਜਾ ਕੇ ਸਟੱਡੀ ਕਰਨ ਦਾ ਸੁਪਨਾ ਅਚੀਵਰ ਪੁਆਇੰਟ ਕੋਟਕਪੂਰਾ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ ਹੈ ਅਤੇ ਨਾਲ ਹੀ ਸੈਂਟਰ ਹੈਡ ਬਰਿੰਦਰ ਸਿੰਘ ਦੀ ਗਾਈਡੈਂਸ ਤੋਂ ਬਹੁਤ ਖੁਸ਼ ਹੈ | ਅਚੀਵਰ ਪੁਆਇੰਟ ਸੈਂਟਰ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਵੀਜ਼ਾ ਅਤੇ ਆਈਲੈਟਸ, ਪੀ.ਟੀ.ਈ. ਸਬੰਧੀ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ | ਅਚੀਵਰ ਪੁਆਇੰਟ ਸੈਂਟਰ ਤੁਸ਼ਾਰ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਅਤੇ ਮਿਹਨਤ ਸਦਕਾ ਉਨ੍ਹਾਂ ਨੇ ਐਨੀ ਜਲਦੀ ਵੀਜ਼ਾ ਪ੍ਰਾਪਤ ਕੀਤਾ ਹੈ | ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਉਨ੍ਹਾਂ ਨੂੰ ਵਧਾਈ ਦਿੱਤੀ |