23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਨੈਸ਼ਨਲ ਓਵਰਸੀਜ਼ ਸਕਾਲਰਸ਼ਿਪ ਸੰਬੰਧੀ ਜਾਗਰੂਕਤਾ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 24-09-2025
ਮਲੋਟ, 23 ਸਤੰਬਰ (ਅਜਮੇਰ ਸਿੰਘ ਬਰਾੜ)-ਡੀ.ਏ.ਵੀ. ਕਾਲਜ ਮਲੋਟ ਵਿਖੇ ਤਹਿਸੀਲ ਵੈੱਲਫ਼ੇਅਰ ਅਫ਼ਸਰ ਸੁਖਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਬੀਤੇ ਦਿਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਨੈਸ਼ਨਲ ਓਵਰਸੀਜ਼ ਸਕਾਲਰਸ਼ਿਪ ਬਾਰੇ ਜਾਗਰੂਕਤਾ ਲੈਕਚਰ ਕਰਵਾਇਆ ਗਿਆ | ਇਹ ਲੈਕਚਰ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਕੁਮਾਰ ਗਰੋਵਰ ਦੀ ਅਗਵਾਈ ਅਤੇ ਨੋਡਲ ਅਫ਼ਸਰ ਰਿੰਪੂ ਭਟੇਜਾ ਤੇ ਸਾਹਿਲ ਗੁਲਾਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ | ਰਿੰਪੂ ਭਟੇਜਾ ਨੇ ਵਿਦਿਆਰਥੀਆਂ ਨੂੰ ਸੈਂਟਰਲ ਸੈਕਟਰ ਸਕੀਮ ਬਾਰੇ ਜਾਣਕਾਰੀ ਦਿੱਤੀ, ਜਿਸ ਵਿਚ ਘੱਟ ਆਮਦਨ ਵਾਲੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਉਪਲਬਧ ਸਹੂਲਤਾਂ ਅਤੇ ਇਸ ਯੋਜਨਾ ਦੇ ਉਦੇਸ਼ਾਂ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ |


Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਦੀ ਮੀਟਿੰਗ <br/> ਅਗਲੀ ਖ਼ਬਰ ਰਵਨੀਤ ਸਿੰਘ ਬਿੱਟੂ ਵਲੋਂ ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ
Ad Position 24