25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸੇਵਾ ਸੁਸਾਇਟੀ ਅਤੇ ਜ਼ਿਲ੍ਹਾ ਯੁਵਾ ਮੋਰਚਾ ਨੇ ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 25-09-2025
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮਾਨਸ ਕੀ ਜਾਤ ਸਬੈ ਏਕ ਸੇਵਾ ਸੁਸਾਇਟੀ ਅਤੇ ਭਾਜਪਾ ਦੇ ਜ਼ਿਲ੍ਹਾ ਯੁਵਾ ਮੋਰਚਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੇਵਾ ਪੰਦ੍ਹਰਵਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਗੁਰੂ ਨਾਨਕ ਕਾਲਜ ਵਿਖੇ ਲਾਇਆ ਗਿਆ | ਇਸ ਕੈਂਪ ਵਿਚ ਨੌਜਵਾਨਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਖ਼ੂਨਦਾਨ ਕੀਤਾ | ਇਸ ਕੈਂਪ ਵਿਚ ਕੁੱਲ 52 ਯੂਨਿਟ ਖ਼ੂਨਦਾਨ ਹੋਇਆ | ਇਸ ਮੌਕੇ ਪਿ੍ੰਸੀਪਲ ਡਾ. ਸਰਬਜੀਤ ਕੌਰ, ਸਟਾਫ਼ ਮੈਂਬਰ, ਜ਼ਿਲ੍ਹਾ ਯੁਵਾ ਮੋਰਚੇ ਦੇ ਪ੍ਰਧਾਨ ਹਰਦੀਪ ਸਿੰਘ ਹਨੀ ਕਾਉਣੀ, ਜ਼ਿਲ੍ਹਾ ਜਨਰਲ ਸਕੱਤਰ ਵਿਸ਼ੂ ਚੌਧਰੀ, ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਗੋਪੀ, ਮੰਡਲ ਯੂਥ ਪ੍ਰਧਾਨ ਵਿਕਾਸ ਸ਼ੁਕਲਾ, ਹੈਪੀ ਬਰਾੜ, ਆਕਾਸ਼ਦੀਪ ਸਿੰਘ, ਚੈਰੀ ਚੌਹਾਨ, ਵਿਸ਼ਨੂੰ, ਦੇਵ ਨਾਗਪਾਲ ਅਤੇ ਹੋਰ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਈ 'ਗਿਵ ਐਂਡ ਗਰੋਅ ਫਾਊਾਡੇਸ਼ਨ' ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ 7 ਰੋਜ਼ਾ ਸ਼ਖ਼ਸੀਅਤ ਵਿਕਾਸ ਪੋ੍ਰਗਰਾਮ ਸਮਾਪਤ
Ad Position 24