24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੈਕਰੋ ਗਲੋਬਲ ਦੇ ਵਿਦਿਆਰਥੀ ਸਿਮਰਨਜੀਤ ਸਿੰਘ ਨੇ ਆਇਲਟਸ 'ਚੋਂ ਪ੍ਰਾਪਤ ਕੀਤੇ 7 ਬੈਂਡ <br/>

Ad Position 21
No active advertisement
ਮੈਕਰੋ ਗਲੋਬਲ ਸੰਸਥਾ ਵਿਖੇ ਗੁਰਸਿਮਰਨ ਸਿੰਘ ਨੂੰ ਆਇਲਟਸ ਸਰਟੀਫਿਕੇਟ ਸੌਂਪਦਾ ਸਟਾਫ਼ | ਅਜੀਤ ਤਸਵੀਰ <br/> 26-09-2025
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਆਇਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਪਿਛਲੇ ਦਿਨਾਂ ਵਿਚ ਆਏ ਆਇਲਟਸ ਦੇ ਨਤੀਜਿਆਂ 'ਚੋਂ ਗੁਰਸਿਮਰਨ ਸਿੰਘ ਨੇਪਾਲ ਵਾਸੀ ਨੇ ਲਿਸਨਿੰਗ 'ਚੋਂ 8, ਰੀਡਿੰਗ ਵਿਚੋਂ 6, ਸਪੀਕਿੰਗ ਵਿਚੋਂ 7.5, ਰਾਈਟਿੰਗ ਵਿਚੋਂ 6.5 ਤੇ ਓਵਰਆਲ 7 ਬੈਂਡ ਹਾਸਲ ਕੀਤੇ | ਸੰਸਥਾ ਵਲੋਂ ਵਿਦਿਆਰਥੀ ਨੂੰ ਵਧਾਈ ਦਿੱਤੀ ਗਈ | ਇਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰ ਕੇ ਵੱਡੀ ਗਿਣਤੀ ਵਿਚ ਲਗਾਤਾਰ ਕੈਨੇਡਾ ਜਾਣ ਵਾਲੇ ਚਾਹਵਾਨ ਲੋਕਾਂ ਦੇ ਵੀ ਵੀਜ਼ੇ ਲੱਗ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ 1 ਅਕਤੂਬਰ ਨੂੰ ਮੋਗਾ 'ਚ ਮਹਾਮਾਈ ਦੀ ਪਵਿੱਤਰ ਜੋਤ ਦਾ ਹੋਵੇਗਾ ਸ਼ਾਨਦਾਰ ਸਵਾਗਤ-ਨਵੀਨ ਸਿੰਗਲਾ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਸਟਰੈਸ ਅਤੇ ਕਲਾਸ ਰੂਮ ਮੈਨੇਜਮੈਂਟ ਨਾਲ ਸੰਬੰਧਿਤ ਵਰਕਸ਼ਾਪ ਲਗਾਈ <br/>
Ad Position 24