20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਕਿਸਾਨ ਸੁਖਦੇਵ ਸਿੰਘ ਵੰਗਲ ਦਾ ਪਿੰਡ ਵੰਗਲ ਵਿਖੇ ਹੋਇਆ ਅੰਤਿਮ ਸੰਸਕਾਰ

Ad Position 21
No active advertisement
ਅਜੀਤ ਡੈਸਕ 01-11-2025

ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਬਰੀਵਾਲਾ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਵੰਗਲ ਬੀਤੀ 19 ਅਕਤੂਬਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਅਤੇ ਉਨ੍ਹਾਂ ਦੀ ਮੌਤ ਦੇ ਮਾਮਲੇ ਵਿਚ ਇਨਸਾਫ ਲਈ ਚੱਲ ਰਹੇ ਸੰਘਰਸ਼ ਸਦਕਾ ਬੀਤੀ ਸ਼ਾਮ ਉਨ੍ਹਾਂ ਦੀ ਮਿ੍ਤਕ ਦੇਹ ਦਾ ਪੋਸਟਮਾਰਟਮ ਹੋਇਆ ਸੀ | ਆਪ ਆਜ਼ਾਦੀ ਘੁਲਾਟੀਏ ਮਰਹੂਮ ਸਰਦਾਰ ਸੁੱਚਾ ਸਿੰਘ ਦੇ ਪੋਤਰੇ ਸਨ | ਅੱਜ ਪਿੰਡ ਵੰਗਲ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਉਨ੍ਹਾਂ ਦੀ ਮਿ੍ਤਕ ਦੇਹ 'ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਝੰਡਾ ਪਾਉਣ ਦੀ ਰਸਮਾਂ ਅਦਾ ਕੀਤੀ ਗਈ | ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਪ੍ਰਤੀਨਿਧ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਾ. ਗੁਰਪ੍ਰੀਤ ਸਿੰਘ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਨੇ ਮਿ੍ਤਕ ਦੇਹ 'ਤੇ ਲੋਈ ਭੇਟ ਕਰਕੇ ਸੁਤੰਤਰਤਾ ਸੰਗਰਾਮੀ ਪਰਿਵਾਰ ਦੇ ਸੁਖਦੇਵ ਸਿੰਘ ਨੂੰ ਸ਼ਰਧਾਂਜਲੀ ਦਿੱਤੀ | ਇਸ ਉਪਰੰਤ ਮਿ੍ਤਕ ਦੀ ਚਿਖਾ ਨੂੰ

Ad Position 22
No active advertisement
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ 'ਤੇ ਮਨਾਹੀ ਅਗਲੀ ਖ਼ਬਰ ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ 56 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਹੋਈਆਂ ਸ਼ੁਰੂ
Ad Position 24