ਕਿਰਤੀ ਕਿਸਾਨ ਯੂਨੀਅਨ ਨੇ ਸੜਕ ਨੂੰ ਮੁਕੰਮਲ ਕਰਵਾਉਣ ਲਈ ਸੰਘਰਸ਼ ਦਾ ਬਿਗਲ ਵਜਾਇਆ
ਪਿੰਡ ਬੂੜਾ ਗੁੱਜਰ ਵਿਖੇ ਕਿਰਤੀ ਕਿਸਾਨ ਯੂਨੀਅਨ ਵਲੋਂ ਕੀਤੀ ਗਈ ਮੀਟਿੰਗ ਉਪਰੰਤ ਰੋਸ ਪ੍ਰਗਟ ਕਰਦੇ ਹੋਏ ਯੂਨੀਅਨ ਆਗੂ ਅਤੇ ਪਿੰਡ ਤੇ ਇਲਾਕੇ ਦੇ ਲੋਕ | ਅਜੀਤ ਤਸਵੀਰ
<br/>
01-11-2025