ਬਰਗਾੜੀ, 21 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਨਿਵਾਸੀ ਗੋਂਦਾਰਾ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਸੇਵਾ-ਮੁਕਤ ਮੰਡੀ ਸੁਪਰਵਾਈਜ਼ਰ ਸੁਖਮੰਦਰ ਸਿੰਘ ਗੋਂਦਾਰਾ, ਹਾਕਮ ਸਿੰਘ ਗੋਂਦਾਰਾ ਦੇ ਪਿਤਾ ਤੇ ਗੁਰਸੇਵਕ ਸਿੰਘ ਗੋਂਦਾਰਾ ਮੀਤ ਪ੍ਰਧਾਨ ਸਹਿਕਾਰੀ ਸਭਾ ਬਰਗਾੜੀ, ਗੁਰਪ੍ਰੀਤ ਸਿੰਘ ਗੋਂਦਾਰਾ ਆਸਟ੍ਰੇਲੀਆਂ ਦੇ ਸਤਿਕਾਰਤ ਦਾਦਾ ਸਾਬਕਾ ਪੰਚ ਸੋਹਣ ਸਿੰਘ ਗੋਂਦਾਰਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ਮੌਤ 'ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਜੈਤੋਂ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਸਾਬਕਾ ਸਰਪੰਚ ਜਗਸੀਰ ਸਿੰਘ ਜੱਗਾ ਢਿੱਲੋਂ, ਕੁਲਦੀਪ ਸਿੰਘ ਗੋਂਦਾਰਾ, ਸੁਖਪਾਲ ਸਿੰਘ ਨੰਬਰਦਾਰ, ਪਰਗਟ ਸਿੰਘ ਢਿੱਲੋਂ, ਸਰਪੰਚ ਪ੍ਰਤਾਪ ਸਿੰਘ, ਸਾਬਕਾ ਪੰਚ ਗੁਰਦਿੱਤ ਸਿੰਘ ਢਿੱਲੋਂ, ਜਗਵਿੰਦਰ ਸਿੰਘ ਢਿੱਲੋਂ, ਰਵੀ ਸ਼ਰਮਾ, ਓਵਰਸੀਰ ਸਿੰਘ ਢਿੱਲੋਂ, ਅਮਰਜੀਤ ਸਿੰਘ ਢਿੱਲੋਂ, ਜਗਸੀਰ ਸਿੰਘ ਢਿੱਲੋਂ ਕੈਨੇਡਾ, ਰਣਜੀਤ ਸਿੰਘ ਗੋਂਦਾਰਾ ਕੈਨੇਡਾ, ਡਾ. ਰੇਸ਼ਮ ਸਿੰਘ ਢਿੱਲੋਂ ਕੈਨੇਡਾ, ਨਿਰਮਲ ਸਿੰਘ ਪੱਪੀ ਢਿੱਲੋਂ ਕੈਨੇਡਾ, ਜਗਸੀਰ ਸਿੰਘ ਜੱਗਾ ਗੋਂਦਾਰਾ ਕੈਨੇਡਾ, ਮੱਖਣ ਸਿੰਘ ਢਿੱਲੋਂ ਪੰਚ, ਡਾ. ਵੀਰ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਸਾਬਕਾ ਪੰਚ ਜਸਵੀਰ ਸਿੰਘ ਆਦਿ ਆਗੂਆਂ ਨੇ ਗੋਂਦਾਰਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |