25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਬੱਚਿਆਂ ਨੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕੀਤੇ <br/>

Ad Position 21
No active advertisement
ਅਜੀਤ ਡੈਸਕ 22-11-2025
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਪਿੰਡ ਲੰਬੀਢਾਬ ਦੇ ਬੱਚਿਆਂ ਦਾ ਵਿਦਿਅਕ ਟੂਰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਲਿਜਾਇਆ ਗਿਆ | ਸਭ ਤੋਂ ਪਹਿਲਾਂ ਬੱਚਿਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਬੱਚਿਆਂ ਨੂੰ ਇੱਥੋਂ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ | ਇਸ ਤੋਂ ਬਾਅਦ ਬੱਚਿਆਂ ਨੂੰ ਜਲਿ੍ਹਆਂਵਾਲਾ ਬਾਗ ਅਤੇ ਵਾਹਗਾ ਸਰਹੱਦ ਵਿਖੇ ਵੀ ਲਿਜਾਇਆ ਗਿਆ, ਜਿੱਥੇ ਬੱਚਿਆਂ ਨੂੰ ਭਾਰਤ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਬੱਚਿਆਂ ਦੇ ਨਾਲ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸ਼ਹਿਰ ਦੇ ਨਕਸ਼ਿਆਂ ਨੂੰ ਦੇਖਣ ਲਈ ਲਿੰਕ ਜਾਰੀ ਅਗਲੀ ਖ਼ਬਰ ਬੈਂਕਾਂ 'ਚ ਜਨ ਜਾਗਰੂਕਤਾ ਕੈਂਪ ਲਗਾਇਆ <br/>
Ad Position 24