ਹਾਕੀ 'ਚ ਸੁਰਜੀਤ ਅਕੈਡਮੀ ਜਲੰਧਰ ਬਣੀ ਚੈਂਪੀਅਨ <br/> 69ਵੀਆਂ ਪੰਜਾਬ ਰਾਜ ਸਕੂਲ ਖੇਡਾਂ
ਸ੍ਰੀ ਅੰਮਿ੍ਤਸਰ ਸਾਹਿਬ ਦੀ ਉਪ ਜੇਤੂ ਟੀਮ ਨੂੰ ਮਾਰਕੀਟ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਨੀਲਮ ਰਾਣੀ, ਖੇਡ ਕੋਆਰਡੀਨੇਟਰ ਕੇਵਲ ਕੌਰ, ਸਕੱਤਰ ਟੂਰਨਾਮੈਂਟ ਕਮੇਟੀ ਲੈਕਚਰਾਰ ਨਵਪ੍ਰੀਤ ਸਿੰਘ ਅਤੇ ਹੋਰ ਹਸਤੀਆਂ ਸਨਮਾਨਿਤ ਕਰਦੀਆਂ ਹੋਈਆਂ |
<br/>
ਸੁਰਜੀਤ ਅਕੈਡਮੀ ਦੀ ਜੇਤੂ ਟੀਮ ਨਾਲ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਮਾਰਕੀਟ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ ਅਤੇ ਸਿੱਖਿਆ ਅਧਿਕਾਰੀ |
<br/>
22-11-2025