24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਕੋਠੇ ਥੇਹ ਵਾਲਾ ਵਿਖੇ ਗੁਰਮਤਿ ਸਮਾਗਮ 21 ਨੂੰ

Ad Position 21
No active advertisement
ਅਜੀਤ ਡੈਸਕ 19-12-2025
ਪੰਜਗਰਾੲੀਂ ਕਲਾਂ, 18 ਦਸੰਬਰ (ਸੁਖਮੰਦਰ ਸਿੰਘ ਬਰਾੜ)-ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਤੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 21 ਦਸੰਬਰ 2025 ਦਿਨ ਐਤਵਾਰ ਸਵੇਰੇ 9 ਵਜੇ ਤੋਂ 1 ਵਜੇ ਤੱਕ ਸ਼ਹੀਦ ਕਰਤਾਰ ਸਿੰਘ ਸਰਾਭਾ ਬੁਹਮੰਤਵੀਂ ਖੇਡ ਮੈਦਾਨ ਕੋਠੇ ਥੇਹ ਵਾਲਾ (ਮੋਗਾ-ਕੋਟਕਪੂਰਾ ਰੋਡ) ਵਿਖੇ ਕਰਵਾਇਆ ਜਾ ਰਿਹਾ ਹੈ | ਪੰਥ ਸੇਵਾ ਸੰਭਾਲ ਫ਼ੋਰਸ ਵੈੱਲਫੇਅਰ ਸੁਸਾਇਟੀ ਦੇ ਸੇਵਾਦਾਰ ਭਾਈ ਨਨਦੀਪ ਸਿੰਘ ਖ਼ਾਲਸਾ ਨੇ ਦੱਸਿਆ ਕਿ ਸਮਾਗਮ ਦੌਰਾਨ ਭਾਈ ਗੁਰਪ੍ਰੀਤ ਸਿੰਘ ਪੰਜਗਰਾੲੀਂ ਕਲਾਂ ਵਾਲੇ, ਬਾਬਾ ਅਮਨਦੀਪ ਸਿੰਘ ਮੁਖੀ ਭਾਈ ਮਨੀ ਸਿੰਘ ਟਕਸਾਲ ਸ੍ਰੀ ਅੰਮਿ੍ਤਸਰ ਸਾਹਿਬ, ਬਾਬਾ ਇੰਦਰਪਾਲ ਸਿੰਘ ਠਾਠ ਨਾਨਕਸਰ ਦੇਵੀ ਵਾਲਾ, ਭਾਈ ਜਗਸੀਰ ਸਿੰਘ ਜੱਗੀ ਬਾਬਾ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ | ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਇਸ ਸਮਾਗਮ 'ਚ ਹੁੰਮ-ਹੁਮਾ ਦੇ ਪਹੁੰਚਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਅੱਧਾ ਕਿਲੋ ਆਈਸ ਡਰੱਗ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਦੇ 9 ਡੱਬਿਆਂ ਸਮੇਤ ਇਕ ਮੁਲਜ਼ਮ ਕਾਬੂ
Ad Position 24