24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜੀਤ ਰਾਮ ਜੇਤੂ

Ad Position 21
No active advertisement
ਅਜੀਤ ਡੈਸਕ 19-12-2025
ਰੁਪਾਣਾ, 18 ਦਸੰਬਰ (ਜਗਜੀਤ ਸਿੰਘ)-ਮਲੋਟ ਹਲਕੇ ਅਧੀਨ ਪੈਂਦੇ ਜ਼ੋਨ ਰੁਪਾਣਾ ਜ਼ਿਲ੍ਹਾ ਪ੍ਰੀਸ਼ਦ ਦੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜੀਤ ਰਾਮ ਸਾਬਕਾ ਸਰਪੰਚ (ਚੱਕ ਦੂਹੇਵਾਲਾ) ਨੇ ਵਿਰੋਧੀ ਦਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਜੀਤ ਸਿੰਘ ਕਾਕਾ ਤੋਂ 870 ਵੋਟਾਂ ਨਾਲ ਜਿੱਤ ਹਾਸਿਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਚੋਣਾਂ 'ਚ ਵੱਡੀ ਜਿੱਤ 'ਤੇ ਵੋਟਰਾਂ ਦਾ ਧੰਨਵਾਦ ਅਗਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਜਿੱਤ ਵਰਕਰਾਂ ਦੇ ਸੰਘਰਸ਼ ਦਾ ਨਤੀਜਾ-ਪ੍ਰੋ. ਸਾਧੂ ਸਿੰਘ
Ad Position 24