24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਚੋਣਾਂ 'ਚ ਵੱਡੀ ਜਿੱਤ 'ਤੇ ਵੋਟਰਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 19-12-2025
ਮਲੋਟ, 18 ਦਸੰਬਰ (ਪਾਟਿਲ)-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਬਲਾਕ ਸੰਮਤੀ ਚੋਣਾਂ 'ਚ ਕੁੱਲ 25 ਸੀਟਾਂ ਵਿਚੋਂ 17 ਸੀਟਾਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵੱਡੀ ਜਿੱਤ ਦਰਜ ਕਰਨ 'ਤੇ ਇਲਾਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿਆਰ ਲੋਕਾਂ ਨੇ ਦਿੱਤਾ, ਉਸ ਦਾ ਮੁੱਲ ਮੋੜਨ ਲਈ ਉਹ ਸਦਾ ਯਤਨਸ਼ੀਲ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਅੱਧਾ ਕਿਲੋ ਆਈਸ ਡਰੱਗ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜੀਤ ਰਾਮ ਜੇਤੂ
Ad Position 24