13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਦਸਮੇਸ਼ ਡੈਂਟਲ ਕਾਲਜ 'ਚ ਦੰਦਾਂ ਦਾ ਵਿਸ਼ੇਸ਼ ਜਾਂਚ ਕੈਂਪ 22 ਤੋਂ

Ad Position 21
No active advertisement
ਅਜੀਤ ਡੈਸਕ 21-12-2025
ਫ਼ਰੀਦਕੋਟ, 20 ਦਸੰਬਰ (ਪੁਰਬਾ)-ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਬੱਚਿਆਂ ਦੇ ਦੰਦਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ 22 ਤੋਂ 27 ਦਸੰਬਰ ਤੱਕ ਦਸਮੇਸ਼ ਡੈਂਟਲ ਕਾਲਜ ਵਿਖੇ ਹਰ ਰੋਜ਼ ਸਵੇਰ 9:30 ਵਜੇ ਤੋਂ 3 ਵਜੇ ਲਗਾਇਆ ਜਾਵੇਗਾ | ਦਸਮੇਸ਼ ਡੈਂਟਲ ਕਾਲਜ ਦੇ ਡਾਇਰੈਕਟਰ ਡਾ. ਗੁਰਸੇਵਕ ਸਿੰਘ ਤੇ ਜੁਆਇੰਟ ਡਾਇਰੈਕਟਰ ਸਵਰਨਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਨਕਾਰਾ ਹੋਏ, ਦੰਦਾਂ ਦੀ ਸਫ਼ਾਈ, ਦੰਦਾਂ ਦੀਆਂ ਖੋਡਾਂ ਭਰਨੀਆਂ, ਦੰਦਾਂ ਦੀਆਂ ਨਸਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ | ਦੰਦਾਂ ਦੇ ਐਕਸਰੇ ਵੀ ਬਿਲਕੁਲ ਮੁਫ਼ਤ ਕੀਤੇ ਜਾਣਗੇ | ਉਨ੍ਹਾਂ ਨੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਸਵ: ਗੁਰਦੇਵ ਸਿੰਘ ਬਾਦਲ ਦਾ ਪੋਤਰਾ ਭੁਪਿੰਦਰ ਸਿੰਘ ਲਾਲੀ ਬਾਦਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਿਆ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਪੱਕਾ ਦੇ ਵਿਦਿਆਰਥੀਆਂ ਨੂੰ ਬਲੇਜ਼ਰ ਵੰਡੇ
Ad Position 24