13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬਲਾਕ ਸੰਮਤੀ ਜ਼ੋਨ ਝੋਟੀਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਅੰਗਰੇਜ ਕੌਰ ਵੱਡੀ ਲੀਡ ਨਾਲ ਜੇਤੂ

Ad Position 21
No active advertisement
ਅਜੀਤ ਡੈਸਕ 21-12-2025
ਸਾਦਿਕ, 20 ਦਸੰਬਰ (ਆਰ.ਐਸ.ਧੁੰਨਾ)-ਬਲਾਕ ਸੰਮਤੀ ਜ਼ੋਨ ਝੋਟੀਵਾਲਾ ਦੇ ਪਿੰਡਾਂ ਝੋਟੀਵਾਲਾ, ਜੰਡਵਾਲਾ, ਮਿੱਡੂਮਾਨ, ਢਿੱਲਵਾਂ ਖੁਰਦ ਅਤੇ ਸ਼ਿਮਰੇਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਅੰਗਰੇਜ ਕੌਰ ਵੱਡੀ ਲੀਡ ਨਾਲ ਜੇਤੂ ਰਹੀ | ਇਸ ਮੌਕੇ ਪਰਮਜੀਤ ਸਿੰਘ ਜਟਾਣਾ ਝੋਟੀਵਾਲਾ ਅਤੇ ਰਵਿੰਦਰ ਸਿੰਘ ਬੱਬਲ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਫ਼ਰੀਦਕੋਟ ਨੇ ਜ਼ੋਨ ਝੋਟੀਵਾਲਾ ਦੇ ਵੋਟਰਾਂ ਸਪੋਟਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਸੱਤਾ ਵਿਚ ਆਵੇਗਾ |
Ad Position 22
No active advertisement
ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ 'ਚ ਸ਼ਬਦ ਕੀਰਤਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਨੇ ਹੜ੍ਹ ਪੀੜਤ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ
Ad Position 24