28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸੇਵਾ-ਮੁਕਤ ਲੈਕਚਰਾਰ ਬਲਵਿੰਦਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 22-12-2025
ਕੋਟਕਪੂਰਾ, 21 ਦਸੰਬਰ (ਮੇਘਰਾਜ)-ਡੈਮੋਕਰੈਟਿਮਕ ਟੀਚਰਜ਼ ਫਰੰਟ ਦੇ ਸਾਬਕਾ ਜ਼ਿਲ੍ਹਾ ਕਮੇਟੀ ਮੈਂਬਰ ਤੇ ਸੇਵਾ ਮੁਕਤ ਲੈਕਚਰਾਰ ਬਲਵਿੰਦਰ ਸਿੰਘ ਵਾਸੀ ਕੋਟਕਪੂਰਾ ਦੀ ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਮੌਤ ਹੋ ਗਈ ਸੀ | ਉਨ੍ਹਾਂ ਦੀ ਮੌਤ 'ਤੇ ਲੋਕ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਜਗਮੇਲ ਸਿੰਘ, ਪਰਮਜੀਤ ਕੌਰ ਸਾਬਕਾ ਨਗਰ ਕੌਂਸਲ ਪ੍ਰਧਾਨ, ਡਾ. ਰਾਜਨ ਸਿੰਗਲਾ, ਸੁਭਾਸ਼ ਸ਼ਰਮਾ, ਬਲਵਿੰਦਰ ਸਿੰਘ ਬਾਵਾ, ਸੁਖਦਰਸ਼ਨ ਸਿੰਘ ਲੈਕਚਰਾਰ, ਦਰਸ਼ਨ ਸਿੰਘ ਭੁੱਲਰ, ਰਣਜੀਤ ਸਿੰਘ, ਸੁਖਵਿੰਦਰ ਸਿੰਘ ਸੁੱਖੀ ਜ਼ਿਲ੍ਹਾ ਪ੍ਰਧਾਨ, ਅਜਾਇਬ ਸਿੰਘ ਬਲਾਕ ਪ੍ਰਧਾਨ, ਰਣਜੀਤ ਸਿੰਘ ਢਿੱਲੋਂ, ਮਾਸਟਰ ਪੂਰਨ ਸਿੰਘ ਸੁਰਗਾਪੁਰੀ ਸਮੇਤ ਹੋਰਾਂ ਨੇ ਦੁਖੀ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸਵ. ਬਲਵਿੰਦਰ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਦਸੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਮਾਤਾ ਦਇਆ ਕੌਰ ਪਿੰਡ ਸੰਧਵਾਂ ਵਿਖੇ 12 ਤੋਂ 1 ਵਜੇ ਤੱਕ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਕਰਮਜੀਤ ਸਿੰਘ ਢਿੱਲੋਂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਅਗਲੀ ਖ਼ਬਰ ਕੋਠੇ ਥੇਹ ਵਾਲਾ 'ਚ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ
Ad Position 24