26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਕੁਲਬੀਰ ਸਿੰਘ ਮੱਤਾ ਨੂੰ ਸਦਮਾ, ਭਰਾ ਦੀ ਮੌਤ

Ad Position 21
No active advertisement
ਅਜੀਤ ਡੈਸਕ 22-12-2025
ਕੋਟਕਪੂਰਾ, 21 ਦਸੰਬਰ (ਮੇਘਰਾਜ)-ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂ ਕੁਲਬੀਰ ਸਿੰਘ ਮੱਤਾ ਸਾਬਕਾ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਛੋਟੇ ਭਰਾ ਦਲਜੀਤ ਸਿੰਘ ਮੱਤਾ ਨਿੱਕਾ (40) ਪੁੱਤਰ ਭੁਪਿੰਦਰ ਸਿੰਘ ਮੱਤਾ ਸਾਬਕਾ ਸਰਪੰਚ ਮੱਤਾ ਵਾਸੀ ਮੱਤਾ ਦੀ ਬੀਤੇ ਦਿਨੀਂ ਅਚਾਨਕ ਮੌਤ ਹੋ ਗਈ | ਮਿ੍ਤਕ ਆਪਣੇ ਪਿੱਛੇ ਪਤਨੀ ਤੇ 1 ਲੜਕਾ ਛੱਡ ਗਏ ਹਨ | ਇਲਾਕੇ ਭਰ ਦੇ ਸਮਾਜਿਕ, ਧਾਰਮਿਕ, ਰਾਜਨੀਤਿਕ ਤੇ ਪਿੰਡ ਮੱਤਾ ਵਾਸੀਆਂ ਨੇ ਦਲਜੀਤ ਸਿੰਘ ਦੀ ਮੌਤ 'ਤੇ ਕੁਲਬੀਰ ਸਿੰਘ ਮੱਤਾ ਤੇ ਮੱਤਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸਵ. ਦਲਜੀਤ ਸਿੰਘ ਮੱਤਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 24 ਦਸੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ, ਗੁਰੂ ਕੀ ਢਾਬ ਮੱਤਾ ਵਿਖੇ 12 ਤੋਂ 1 ਵਜੇ ਤੱਕ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਮਾਨਸਾ ਸ਼ਹਿਰ ਦੇ ਕਈ ਹੋਟਲਾਂ 'ਚ ਛਾਪੇਮਾਰੀ ਅਗਲੀ ਖ਼ਬਰ ਸ਼ਹੀਦਾਂ ਨੂੰ ਸਮਰਪਿਤ ਦੁੱਧ ਤੇ ਬਿਸਕੁਟਾਂ ਦਾ ਲੰਗਰ ਲਗਾਇਆ
Ad Position 24