29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਨੰਬਰਦਾਰ ਚੂਹੜ ਸਿੰਘ ਭੁੱਟੀਵਾਲਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 23-12-2025
ਸ੍ਰੀ ਮੁਕਤਸਰ ਸਾਹਿਬ, 22 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੌਰ ਸਿੰਘ ਢਿੱਲੋਂ ਰਿਟਾ. ਪੁਲਿਸ ਇੰਸਪੈਕਟਰ ਦੇ ਪਿਤਾ ਅਤੇ ਡਾ. ਹਰਦੀਪ ਸਿੰਘ ਢਿੱਲੋਂ ਦੇ ਦਾਦਾ ਚੂਹੜ ਸਿੰਘ ਨੰਬਰਦਾਰ ਵਾਸੀ ਪਿੰਡ ਭੁੱਟੀਵਾਲਾ ਸਦੀਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦੇ ਦਿਹਾਂਤ 'ਤੇ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੜ੍ਹਮੱਲੂ, ਚੇਅਰਮੈਨ ਅਵਤਾਰ ਸਿੰਘ ਜੰਡੋਕੇ, ਸੂਬਾ ਕਮੇਟੀ ਮੈਂਬਰ ਜਗਸੀਰ ਸਿੰਘ ਸੁਖਨਾ ਅਬਲੂ, ਜਨਰਲ ਸਕੱਤਰ ਬਲਕਰਨ ਸਿੰਘ ਗੋਲਡੀ ਭਾਗਸਰ, ਤਹਿਸੀਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਗੁਰਜੰਟ ਸਿੰਘ ਮਹੰਤ ਸਮੇਤ ਵੱਖ-ਵੱਖ ਅਹੁਦੇਦਾਰਾਂ ਤੋਂ ਇਲਾਵਾ ਪਿੰਡ ਅਤੇ ਇਲਾਕਾ ਵਾਸੀਆਂ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਇਸ ਦੁੱਖ ਦੀ ਘੜੀ ਵਿਚ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਦੁੱਖ ਸਾਂਝਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਗਊਸ਼ਾਲਾ ਰੱਤਾਟਿੱਬਾ ਵਿਖੇ ਗਊ ਭਲਾਈ ਕੈਂਪ ਲਗਾਇਆ ਅਗਲੀ ਖ਼ਬਰ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
Ad Position 24