21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕੱਲ੍ਹ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 01-06-2025
ਜੋਗਾ, 31 ਮਈ (ਪ.ਪ.)-66 ਕੇ. ਵੀ. ਗਰਿੱਡ ਪੱਖੋਂ ਕਲਾਂ ਤੇ ਰੱਲਾ ਤੋਂ ਚੱਲਣ ਵਾਲੇ ਸਾਰੇ ਫੀਡਰ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਾਰਨ 2 ਜੂਨ ਨੂੰ ਸਵੇਰੇ 9 ਤੋਂ ਸ਼ਾਮ 3 ਵਜੇ ਤੱਕ ਬੰਦ ਰਹੇਗੀ | ਇਹ ਜਾਣਕਾਰੀ ਇੰਜ. ਮਲਕੀਤ ਸਿੰਘ ਐੱਸ.ਡੀ.ਓ. ਤੇ ਇੰਜ. ਸੁਖਵਿੰਦਰ ਸਿੰਘ ਜੇ.ਈ. ਨੇ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਕੋਟਧਰਮੂ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਮੰਨਵਾਉਣ ਤੱਕ ਸੰਘਰਸ਼ ਜਾਰੀ ਰਹੇਗਾ-ਸੰਜੀਵ ਰੱਤੀ
Ad Position 24