ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ
ਅਜੀਤ ਡੈਸਕ
01-06-2025
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ 'ਤੇ ਪਾਬੰਦੀ
ਜ਼ਿਲ੍ਹੇ 'ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ 'ਤੇ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਲਗਾਈ ਹੈ | ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ 'ਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ 'ਤੇ ਵੀ ਰੋਕ ਲਗਾਈ ਹੈ | ਇਸ ਦੇ ਨਾਲ ਹੀ ਇਕ ਹੋਰ ਹੁਕਮ 'ਚ ਜੇਲ੍ਹ ਦੇ ਅਹਾਤੇ 'ਚ ਕੋਈ ਵੀ ਪਾਬੰਦੀਸ਼ੁਦਾ ਵਸਤੂ, ਯੰਤਰਾਂ ਆਦਿ ਨੂੰ ਆਪਣੇ ਕੋਲ ਰੱਖਣ 'ਤੇ ਪਾਬੰਦੀ ਲਗਾਈ ਗਈ ਹੈ | ਉਪਰੋਕਤ ਹੁਕਮ 31 ਜੁਲਾਈ ਤੱਕ ਲਾਗੂ ਰਹਿਣਗੇ |