21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਜਗਸੀਰ ਸਿੰਘ ਭਾਕਿਯੂ (ਉਗਰਾਹਾਂ) ਪਿੰਡ ਉੱਭਾ ਇਕਾਈ ਦੇ ਪ੍ਰਧਾਨ ਚੁਣੇ

Ad Position 21
No active advertisement
ਅਜੀਤ ਡੈਸਕ 01-06-2025
ਜੋਗਾ, 31 ਮਈ (ਚਹਿਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਉੱਭਾ ਇਕਾਈ ਦਾ ਗਠਨ ਕੀਤਾ ਗਿਆ | ਸਰਬਸੰਮਤੀ ਨਾਲ ਚੁਣੀ ਗਈ 27 ਮੈਂਬਰੀ ਕਮੇਟੀ 'ਚੋਂ ਜਗਸੀਰ ਸਿੰਘ ਪ੍ਰਧਾਨ, ਅਵਤਾਰ ਸਿੰਘ ਸੀਨੀਅਰ ਮੀਤ ਪ੍ਰਧਾਨ, ਬੰਤ ਸਿੰਘ ਮੀਤ ਪ੍ਰਧਾਨ, ਰਜਿੰਦਰਪਾਲ ਸਿੰਘ ਸਕੱਤਰ, ਗੁਰਮੇਲ ਸਿੰਘ ਜਨਰਲ ਸਕੱਤਰ, ਉਜਾਗਰ ਸਿੰਘ ਖ਼ਜ਼ਾਨਚੀ, ਹਰਵਿੰਦਰ ਸਿੰਘ ਸਲਾਹਕਾਰ ਚੁਣੇ ਗਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਜਗਸੀਰ ਸਿੰਘ ਜਵਾਹਰਕੇ, ਜਸਵੰਤ ਸਿੰਘ ਉੱਭਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ -ਪਟਾਖਾ ਫ਼ੈਕਟਰੀ ਧਮਾਕਾ- ਅੰਮਿ੍ਤਾ ਵੜਿੰਗ ਨੇ ਏਮਜ਼ 'ਚ ਜ਼ਖ਼ਮੀਆਂ ਦਾ ਜਾਣਿਆ ਹਾਲ ਅਗਲੀ ਖ਼ਬਰ ਸਰਕਾਰੀ ਸਕੂਲ ਲਾਲਿਆਂਵਾਲੀ ਦੀਆਂ ਵਿਦਿਆਰਥਣਾਂ ਦਾ ਸਨਮਾਨ
Ad Position 24