20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪੰਜਾਬ ਕਿਸਾਨ ਯੂਨੀਅਨ ਮਾਲਵਾ ਜ਼ੋਨ ਦੀ ਹੋਈ ਇਕੱਤਰਤਾ

Ad Position 21
No active advertisement
ਅਜੀਤ ਡੈਸਕ 02-06-2025

ਮਾਨਸਾ, 1 ਜੂਨ (ਰਾਵਿੰਦਰ ਸਿੰਘ ਰਵੀ)-ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਪੰਜਾਬ ਕਿਸਾਨ ਯੂਨੀਅਨ ਮਾਲਵਾ ਜ਼ੋਨ ਦੀ ਇਕੱਤਰਤਾ ਹੋਈ | ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਜਗਰਾਓਾ ਵਿਖੇ 2 ਜੂਨ ਨੂੰ ਹੋ ਰਹੀ 'ਜਬਰ ਵਿਰੋਧੀ ਰੈਲੀ' ਅਤੇ 4 ਜੂਨ ਨੂੰ ਜਲੰਧਰ ਵਿਖੇ ਹੋ ਰਹੀ ਕਨਵੈੱਨਸ਼ਨ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਜਾਵੇਗੀ | ਉਨ੍ਹਾਂ ਬਠਿੰਡੇ ਜ਼ਿਲ੍ਹੇ 'ਚ ਲੰਬੇ ਸਮੇਂ ਤੋਂ ਖੇਤਾਂ ਵਿਚਲੀਆਂ ਬਿਜਲੀ ਮੋਟਰਾਂ ਸਬੰਧੀ ਲਿਖਤੀ ਕਾਰਵਾਈਆਂ ਹੋਣ ਉਪਰੰਤ ਵੀ ਮਹਿਕਮੇ ਵਲੋਂ ਆਨਲਾਈਨ ਰਿਕਾਰਡ ਨਾ ਚੜ੍ਹਾਉਣ ਦਾ ਵਿਰੋਧ ਕਰਦਿਆਂ ਕਿਹਾ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਗੁਰਨਾਮ ਸਿੰਘ ਭੀਖੀ, ਗੁਰਜੰਟ ਸਿੰਘ ਮਾਨਸਾ, ਭੋਲਾ ਸਿੰਘ ਸਮਾਉਂ, ਨਰਿੰਦਰ ਕੌਰ ਬੁਰਜ ਹਮੀਰਾ, ਗੋਰਾ ਸਿੰਘ ਭੈਣੀਬਾਘਾ, ਰਾਜਵਿੰਦਰ ਸਿੰਘ ਰਾਣਾ, ਕਰਨੈਲ ਸਿੰਘ ਮਾਨਸਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਨੇ ਕਲੀਪੁਰ ਵਿਖੇ ਢਾਣੀ ਨੂੰ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਨ ਦੀ ਸ਼ੁਰੂਆਤ ਕਰਵਾਈ ਅਗਲੀ ਖ਼ਬਰ 31 ਮਈ ਤੱਕ 'ਨਸ਼ਾ-ਮੁਕਤ ਪੰਜਾਬ' ਦਾ ਵਾਅਦਾ ਪੂਰੀ ਤਰ੍ਹਾਂ ਅਸਫ਼ਲ ਸਾਬਿਤ ਹੋਇਆ-ਅਸ਼ਵਨੀ ਸ਼ਰਮਾ
Ad Position 24