21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਠੰਢੇ ਮਿੱਠੇ ਪਾਣੀ ਦੀ ਛਬੀਲ

Ad Position 21
No active advertisement
ਅਜੀਤ ਡੈਸਕ 02-06-2025
ਮਾਨਸਾ, 1 ਜੂਨ (ਸੱਭਿ.ਪ੍ਰਤੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਿਨੇਮਾ ਰੋਡ 'ਤੇ ਦੁਕਾਨਦਾਰਾਂ ਵਲੋਂ ਠੰਢੇ ਮਿੱਠੇ ਪਾਣੀ ਦੀ ਛਬੀਲ ਗਈ ਗਈ | ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਰੋਕ ਕੇ ਠੰਢਾ ਮਿੱਠਾ ਜਲ ਪਿਲਾਇਆ ਗਿਆ | ਇਸ ਮੌਕੇ ਸੰਜੇ ਠੇਕੇਦਾਰ, ਸੀਮਾ ਰਾਣੀ, ਗੋਬਿੰਦ ਸਿੰਘ ਰੀਗਲ ਤੇ ਕਾਲਾ ਟੇਲਰ ਨੇ ਸੇਵਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਕੇਂਦਰ ਸਰਕਾਰ ਦਲਿਤਾਂ ਤੇ ਗ਼ਰੀਬਾਂ ਦੇ ਸੰਵਿਧਾਨਕ ਹੱਕ ਖੋਹਣ ਲੱਗੀ-ਭਗਵੰਤ ਸਿੰਘ ਸਮਾਉਂ ਅਗਲੀ ਖ਼ਬਰ ਨਰਿੰਦਰਦੀਪ ਸਿੰਘ ਦੇ ਕਤਲ ਕੇਸ ਦੀ ਜਾਂਚ ਹਾਈਕੋਰਟ ਦੇ ਜੱਜ/ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ
Ad Position 24