19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਦੁਕਾਨ ਅੱਗੋਂ ਮੋਟਰਸਾਈਕਲ ਚੋਰੀ <br/>

Ad Position 21
No active advertisement
ਅਜੀਤ ਡੈਸਕ 04-06-2025
ਮਾਨਸਾ, 3 ਜੂਨ (ਵਿ.ਪ੍ਰਤੀ.)-ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਨਾਮਾਲੂਮ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਹੈ | ਜਸਵੀਰ ਸਿੰਘ ਵਾਸੀ ਰੱਲੀ ਨੇ ਲਿਖਾਈ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਦੁਕਾਨ ਅੱਗੋਂ ਕੋਈ ਮੋਟਰਸਾਈਕਲ ਚੋਰੀ ਕਰ ਕੇ ਲੈ ਗਿਆ ਹੈ | ਪੁਲਿਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ ਅਗਲੀ ਖ਼ਬਰ ਗਲੂ ਟਰੈਪ ਦੇ ਉਤਪਾਦਨ ਤੇ ਦੁਰਵਰਤੋਂ 'ਤੇ ਪਾਬੰਦੀ
Ad Position 24