19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸਰਕਾਰੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 04-06-2025
ਸਰਦੂਲਗੜ੍ਹ, 3 ਜੂਨ (ਜੀ.ਐਮ.ਅਰੋੜਾ)-ਸਰਕਾਰੀ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਲਾਕ ਸਰਦੂਲਗੜ੍ਹ ਦੀ ਮੀਟਿੰਗ ਬਾਬੂ ਸਿੰਘ ਸਰਾਂ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਐਸੋਸੀਏਸ਼ਨ ਨੂੰ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ ਚਰਚਾ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ 1 ਜਨਵਰੀ 2016 ਤੋਂ ਪਹਿਲਾਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਕੈਸ਼ਲੈਸ ਹੈਲਥ ਸਕੀਮ, ਬਕਾਇਆ ਡੀ.ਏ. ਜਾਰੀ ਕੀਤਾ ਜਾਵੇ, ਬਕਾਏ ਪੈਨਸ਼ਨ ਦੇ ਇੱਕੋ ਕਿਸ਼ਤ 'ਚ ਦੇਣ ਤੋਂ ਇਲਾਵਾ ਮੈਡੀਕਲ ਬਿੱਲਾਂ ਦੀ ਅਦਾਇਗੀ ਲਈ ਮੈਡੀਕਲ ਗਰਾਂਟ ਜਾਰੀ ਕੀਤੀ ਜਾਵੇ | ਇਸ ਮੌਕੇ ਸਤੀਸ਼ ਕੁਮਾਰ ਲਹਿਰੀ, ਸਤਪਾਲ ਤਾਇਲ, ਬਲਵਿੰਦਰ ਸਿੰਘ ਪੱਲਾ ਝੰਡਾ ਕਲਾਂ, ਰਾਮ ਗੋਪਾਲ, ਓਮ ਪ੍ਰਕਾਸ਼, ਸੁਰਿੰਦਰ ਸਿੰਘ ਪਟਵਾਰੀ, ਹਰਦਮ ਸਿੰਘ, ਦਾਨਾ ਸਿੰਘ, ਬਲਜਿੰਦਰ ਸਿੰਘ, ਗੋਬਿੰਦ ਰਾਮ, ਰਾਮ ਸਰੂਪ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇਗਾ- ਪ੍ਰਧਾਨ <br/> ਅਗਲੀ ਖ਼ਬਰ ਦੁਕਾਨ ਅੱਗੋਂ ਮੋਟਰਸਾਈਕਲ ਚੋਰੀ <br/>
Ad Position 24