19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸ੍ਰੀ ਨਾਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਦੋ ਰੋਜ਼ਾ ਸਮਰ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 04-06-2025
ਮਾਨਸਾ, 3 ਜੂਨ (ਸ.ਰਿ.)-ਸਥਾਨਕ ਸ੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ 2 ਰੋਜਾ ਸਮਰ ਕੈਂਪ ਲਗਾਇਆ ਗਿਆ | ਦੂਜੀ ਤੋਂ ਲੈ ਕੇ 6ਵੀਂ ਜਮਾਤ ਤੱਕ ਦੇ ਲਗਪਗ 200 ਬੱਚਿਆਂ ਨੇ ਭਾਗ ਲਿਆ | ਬੱਚਿਆਂ ਨੂੰ ਆਰਟ ਐਂਡ ਕਰਾਫ਼ਟ 'ਚ ਕੌਲਾਜ ਤੇ ਪੋਸਟਰ ਬਣਾਉਣ, ਮਿਊਜ਼ਿਕ 'ਚ ਹਾਰਮੋਨੀਅਮ, ਢੋਲ ਤੇ ਤਬਲਾ ਵਜਾਉਣਾ ਸਿਖਾਇਆ ਗਿਆ | ਸੰਗੀਤ ਦੀ ਜਾਣਕਾਰੀ ਦੇਣ ਤੋਂ ਇਲਾਵਾ ਸਪਲੈਸ਼ ਪੂਲ ਅਤੇ ਸਪੋਰਟਸ 'ਚ ਫੁੱਟਬਾਲ ਦਾ ਅਭਿਆਸ ਕਰਵਾਇਆ ਗਿਆ | ਯੋਗਾ 'ਚ ਸੂਖਮ ਆਸਨ ਕਰਵਾਉਣ ਦੇ ਨਾਲ ਹੀ ਯੋਗ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਤੇ ਵਿਭਾਗ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਸਿੰਥੈਟਿਕ ਨ ਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ <br/>
Ad Position 24