23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ

Ad Position 21
No active advertisement
ਅਜੀਤ ਡੈਸਕ 05-06-2025
ਮਾਨਸਾ, 4 ਜੂਨ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਧੂਰੀ ਨੇ ਜ਼ਿਲ੍ਹੇ 'ਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਤੇ ਮਾਂਜਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ | ਇਕ ਹੋਰ ਹੁਕਮ 'ਚ ਉਨ੍ਹਾਂ ਜ਼ਿਲ੍ਹੇ 'ਚ ਘਰਾਂ 'ਚ ਪਾਲੇ ਹੋਏ ਸੂਰਾਂ ਨੂੰ ਖ਼ੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ 'ਚ ਖੁੱਲ੍ਹੇ ਛੱਡਣ 'ਤੇ ਮੁਕੰਮਲ ਪਾਬੰਦੀ ਲਗਾਈ ਹੈ | ਉਕਤ ਹੁਕਮ 31 ਜੁਲਾਈ ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤੀ ਜ਼ਮੀਨ 'ਚ ਬਿਨਾਂ ਮਨਜ਼ੂਰੀ ਤੋਂ ਮਕਾਨ ਬਣਾਉਣ ਦਾ ਦੋਸ਼ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ 'ਤੇ ਟਰੈਫ਼ਿਕ ਪੁਲਿਸ ਵਲੋਂ ਲਗਾਤਾਰ ਕੀਤੀ ਜਾ ਰਹੀ ਮਿਹਨਤ ਤੋਂ ਬਾਅਦ ਸੁਧਰੇ ਆਵਾਜ...
Ad Position 24