23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਨਵੋਦਿਆ 'ਚ ਦਾਖ਼ਲਾ ਪ੍ਰੀਖਿਆ ਲਈ 29 ਜੁਲਾਈ ਤੱਕ ਅਰਜ਼ੀਆਂ ਦੀ ਮੰਗ

Ad Position 21
No active advertisement
ਅਜੀਤ ਡੈਸਕ 05-06-2025
ਮਾਨਸਾ, 4 ਜੂਨ (ਸ.ਰਿ.)- ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਵਿਖੇ ਸੈਸ਼ਨ 2026-27 ਛੇਵੀਂ ਜਮਾਤ ਦੇ ਦਾਖ਼ਲੇ ਲਈ 13 ਦਸੰਬਰ ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਫਾਰਮ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਈਟ 'ਤੇ 29 ਜੁਲਾਈ ਤੱਕ ਮੁਫ਼ਤ ਭਰੇ ਜਾ ਸਕਦੇ ਹਨ | ਪਿ੍ੰਸੀਪਲ ਕੁਸੁਮ ਗੁਪਤਾ ਨੇ ਦੱਸਿਆ ਕਿ ਫਾਰਮ ਭਰਨ ਲਈ ਵਿਦਿਆਰਥੀ ਦੀ ਫ਼ੋਟੋ, ਆਧਾਰ ਕਾਰਡ, ਰਿਹਾਇਸ਼ ਦਾ ਪ੍ਰਮਾਣ ਪੱਤਰ, ਬੱਚੇ ਤੇ ਮਾਤਾ/ਪਿਤਾ ਦੇ ਹਸਤਾਖ਼ਰ ਅੱਪਲੋਡ ਹੋਣਗੇ | ਉਨ੍ਹਾਂ ਕਿਹਾ ਕਿ ਫਾਰਮ ਭਰਨ ਦਾ ਚਾਹਵਾਨ ਵਿਦਿਆਰਥੀ ਮਾਨਸਾ ਜ਼ਿਲੇ੍ਹ ਦਾ ਪੱਕਾ ਵਸਨੀਕ ਹੋਵੇ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਡਕੌਂਦਾ (ਧਨੇਰ) ਵਲੋਂ ਬੀ.ਡੀ.ਪੀ.ਓ. ਦਫ਼ਤਰ ਬੁਢਲਾਡਾ ਅੱਗੇ ਰੋਸ ਧਰਨਾ ਅਗਲੀ ਖ਼ਬਰ ਵਿਸ਼ਾਲ ਨਗਰ ਕੀਰਤਨ ਨਾਲ ਅੱਜ ਆਰੰਭ ਹੋਵੇਗਾ ਬਰ੍ਹੇ ਦਾ 3 ਦਿਨਾਂ ਜੋੜ ਮੇਲਾ
Ad Position 24