23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਮਾਈ ਭਾਗੋ ਸੰਸਥਾ ਰੱਲਾ ਵਿਖੇ ਦਸਤਾਰ ਸਿਖਲਾਈ ਕੈਂਪ

Ad Position 21
No active advertisement
ਅਜੀਤ ਡੈਸਕ 05-06-2025
ਜੋਗਾ, 4 ਜੂਨ (ਵਿ.ਪ੍ਰਤੀ.)- ਮਾਈ ਭਾਗੋ ਸੰਸਥਾ ਰੱਲਾ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਕੋਚ ਫ਼ਤਹਿ ਸਿੰਘ ਨੇ ਵਿਦਿਆਰਥੀਆਂ ਨੂੰ ਦਸਤਾਰ ਸਜਾਉਣ ਦੇ ਤਰੀਕੇ ਦੱਸਦਿਆਂ ਕਿਹਾ ਕਿ ਅਜੋਕੇ ਦੌਰ 'ਚ ਨੌਜਵਾਨਾਂ 'ਚ ਪੱਗਾਂ ਬੰਨ੍ਹਣ ਦਾ ਸ਼ੌਂਕ ਵਧਦਾ ਜਾ ਰਿਹਾ ਹੈ | ਪਿ੍ੰਸੀਪਲ ਪਰਮਿੰਦਰ ਕੁਮਾਰੀ ਤੇ ਸਵਿਤਾ ਕਾਠ, ਮੈਨੇਜਮੈਂਟ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਲਵਪ੍ਰੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੇ ਮਾਨਸਾ ਸ਼ਹਿਰ 'ਚ ਰੈਲੀ ਕੱਢ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਅਗਲੀ ਖ਼ਬਰ ਭਾਕਿਯੂ ਡਕੌਂਦਾ (ਧਨੇਰ) ਵਲੋਂ ਬੀ.ਡੀ.ਪੀ.ਓ. ਦਫ਼ਤਰ ਬੁਢਲਾਡਾ ਅੱਗੇ ਰੋਸ ਧਰਨਾ
Ad Position 24