24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੀ ਮੀਟਿੰਗ ਅੱਜ

Ad Position 21
No active advertisement
ਅਜੀਤ ਡੈਸਕ 05-06-2025
ਮਾਨਸਾ, 4 ਜੂਨ (ਵਿ.ਪ੍ਰਤੀ.)- ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਜ਼ਿਲ੍ਹਾ ਮਾਨਸਾ ਦੀ ਇਕੱਤਰਤਾ 5 ਜੂਨ ਨੂੰ ਗੁਰਦੁਆਰਾ ਸਾਹਿਬ ਛੋਟੀ ਮਾਨਸਾ ਵਿਖੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਰਾਏਪੁਰ ਦੀ ਪ੍ਰਧਾਨਗੀ ਹੇਠ ਕੀਤੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ਜ਼ਾਨਚੀ ਗੁਰਸੇਵਕ ਸਿੰਘ ਦਲੀਏਵਾਲੀ ਨੇ ਦੱਸਿਆ ਕਿ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਮੁਲਾਜ਼ਮਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਡੀ.ਐਸ.ਪੀ. ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਫੜੀ
Ad Position 24