22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ਼ਗਨਪ੍ਰੀਤ ਕੌਰ ਨੇ ਸ਼ੂਟਿੰਗ ਮੁਕਾਬਲੇ 'ਚ ਦੂਜਾ ਸਥਾਨ ਮੱਲਿਆ <br/>

Ad Position 21
No active advertisement
ਅਜੀਤ ਡੈਸਕ 31-08-2025
ਮਾਨਸਾ, 30 ਅਗਸਤ (ਸ.ਰਿ.)-ਅਕਾਲ ਅਕੈਡਮੀ ਫਫੜੇ ਭਾਈਕੇ ਦੀ ਵਿਦਿਆਰਥਣ ਸ਼ਗਨਪ੍ਰੀਤ ਕੌਰ ਨੇ ਸਰਕਾਰੀ ਸਕੂਲ ਫਫੜੇ ਭਾਈਕੇ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸ਼ੂਟਿੰਗ (ਲੜਕੀਆਂ) ਅੰਡਰ-14 ਸਾਲ ਵਰਗ 'ਚ ਦੂਜਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਜਸਪ੍ਰੀਤ ਕੌਰ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ 'ਚ ਰੋਲ ਨਿਭਾਉਂਦੀਆਂ ਹਨ | ਅਧਿਆਪਕਾ ਪਿ੍ਤਪਾਲ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੋਕ ਸ਼ਕਤੀ ਦੇ ਜ਼ੋਰ 'ਤੇ ਗੁੰਡਾਗਰਦੀ ਦੀਆਂ ਘਟਨਾਵਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ-ਧਨੇਰ <br/> ਅਗਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਵਲੋਂ ਜਨ ਸੁਰੱਖਿਆ ਕੈਂਪ ਲਗਾਇਆ <br/>
Ad Position 24