ਮਾਨਸਾ, 1 ਸਤੰਬਰ (ਸ. ਰਿ.)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਹਰਭਜਨ ਸਿੰਘ ਵਾਸੀ ਅਹਿਰਵਾ ਹਾਲ ਰਾਧਰਕਾ ਮੁਹੱਲਾ ਮਾਨਸਾ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 7 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਸ ਦੇ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |