15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਭਗਵਾਨ ਸ੍ਰੀ ਚੰਦ ਦਾ ਜਨਮ ਦਿਹਾੜਾ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਸਰਦੂਲਗੜ੍ਹ, 2 ਸਤੰਬਰ (ਜੀ.ਐਮ.ਅਰੋੜਾ)- ਸਥਾਨਕ ਡੇਰਾ ਬਾਬਾ ਹੱਕਤਾਲਾ ਵਿਖੇ ਭਗਵਾਨ ਸ੍ਰੀ ਚੰਦ ਦਾ 531ਵਾਂ ਜਨਮ ਦਿਹਾੜਾ ਮਨਾਇਆ ਗਿਆ | ਸ੍ਰੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਸੰਤ ਮਹਾਂਪੁਰਖਾਂ ਵਲੋਂ ਪ੍ਰਵਚਨਾਂ ਰਾਹੀਂ ਬਾਬਾ ਸ੍ਰੀ ਚੰਦ ਦੀ ਜੀਵਨੀ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਦੱਸੇ ਰਸਤਿਆਂ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਮਹੰਤ ਰਤਨ ਦਾਸ, ਮਹੰਤ ਲਛਮਣ ਮੁਨੀ, ਮਹੰਤ ਕੇਸਰ ਦਾਸ, ਸੰਤ ਸੀਤਾ ਰਾਮ, ਸੰਤ ਲਾਲ ਦਾਸ ਤੋਂ ਇਲਾਵਾ ਰਾਜਸੀ ਪਾਰਟੀਆਂ ਦੇ ਆਗੂ ਤੇ ਸੰਗਤਾਂ ਹਾਜ਼ਰ ਸਨ | ਡੇਰਾ ਮੁਖੀ ਮਹੰਤ ਕੇਵਲ ਦਾਸ ਨੇ ਬਾਬਾ ਸ੍ਰੀ ਚੰਦ ਦੇ ਜੀਵਨ ਬਾਰੇ ਵਿਸਥਾਰਪੂਰਵਕ ਦੱਸਣ ਦੇ ਨਾਲ ਹੀ ਸਭਨਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਚਾਂਦਪੁਰਾ ਸਾਈਫ਼ਨ 'ਤੇ ਪਾਣੀ ਦਾ ਪੱਧਰ 7 ਫੁੱਟ ਦੇ ਕਰੀਬ <br/> ਅਗਲੀ ਖ਼ਬਰ ਮੁਨਾਫ਼ਾ-ਖ਼ੋਰੀ ਕਰਨ ਵਾਲੇ ਦੁਕਾਨਦਾਰਾਂ ਨੂੰ ਐਸ.ਡੀ.ਐਮ. ਵਲੋਂ ਸਖ਼ਤ ਤਾੜਨਾ
Ad Position 24