16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਭਾਰੀ ਬਾਰਸ਼ ਕਾਰਨ ਗਰੀਬ ਪਰਿਵਾਰ ਦਾ ਮਕਾਨ ਡਿਗਿਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਜੋਗਾ, 2 ਸਤੰਬਰ (ਹਰਜਿੰਦਰ ਸਿੰਘ ਚਹਿਲ)- ਨੇੜਲੇ ਪਿੰਡ ਭੁਪਾਲ ਕਲਾਂ ਦੇ ਜਸਪਾਲ ਸਿੰਘ ਪੁੱਤਰ ਬੰਤ ਸਿੰਘ ਦਾ ਭਾਰੀ ਬਾਰਸ਼ ਕਾਰਨ ਕਮਰੇ ਦੀ ਛੱਤ ਡਿੱਗ ਗਈ | ਪਿੰਡ ਵਾਸੀਆਂ ਨੇ ਦੱਸਿਆ ਕਿ ਪਰਿਵਾਰ ਬਹੁਤ ਹੀ ਗਰੀਬ ਹੈ ਤੇ ਮਿਹਨਤ ਮਜ਼ਦੂਰੀ ਕਰ ਕੇ ਬੱਚੇ ਪਾਲ ਰਿਹਾ ਹੈ | ਛੱਤ ਡਿੱਗਣ ਕਾਰਨ ਘਰ ਦਾ ਸਾਰਾ ਸਮਾਨ ਟੁੱਟ ਗਿਆ ਜਦਕਿ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ, ਜਿਨ੍ਹਾਂ ਨੂੰ ਮਲਬੇ ਹੇਠੋਂ ਕੱਢਿਆ ਗਿਆ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਘਰ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ 8 ਤੱਕ ਮਨਾਇਆ ਜਾ ਰਿਹੈ ਅੱਖਾਂ ਦਾਨ ਪੰਦ੍ਹਰਵਾੜਾ <br/> ਅਗਲੀ ਖ਼ਬਰ ਸਕੀਮਾਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ <br/>
Ad Position 24