06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਛੱਤ ਡਿਗਣ ਕਾਰਨ 2 ਔਰਤਾਂ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 05-09-2025
ਮਾਨਸਾ, 4 ਸਤੰਬਰ (ਧਾਲੀਵਾਲ)- ਬਾਰਿਸ਼ ਕਾਰਨ ਸਥਾਨਕ ਸ਼ਹਿਰ ਦੀ ਤਿੰਨਕੋਣੀ ਨਜ਼ਦੀਕ ਘਰ ਦੀ ਛੱਤ ਡਿੱਗਣ ਕਾਰਨ 2 ਔਰਤਾਂ ਜ਼ਖ਼ਮੀ ਹੋ ਗਈਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਭਰਤੀ ਕਰਵਾਇਆ ਗਿਆ | ਡਾ. ਪ੍ਰਵੀਨ ਕੁਮਾਰ ਨੇ ਦੱਸਿਆ ਕਿ ਜ਼ਖ਼ਮੀ ਰਾਜ ਕੌਰ ਤੇ ਕਰਮਜੀਤ ਕੌਰ ਦੇ ਸਿਰ 'ਚ ਸੱਟਾਂ ਲੱਗੀਆਂ ਹਨ, ਦੀ ਹਾਲਤ ਖ਼ਤਰੇ ਤੋਂ ਬਾਹਰ ਹੈ | ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜ਼ਖ਼ਮੀਆਂ ਦਾ ਇਲਾਜ ਕਰਵਾਉਣ ਦੇ ਨਾਲ ਹੀ ਆਰਥਿਕ ਮਦਦ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਚੀਜ਼ਾਂ ਦੀ ਜਮ੍ਹਾਂਖ਼ੋਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਹੜ੍ਹ ਪੀੜਤਾਂ ਤੱਕ ਰਾਹਤ ਪਹੁੰਚਾਉਣ ਲਈ ਕੀਤੀ ਮੀਟਿੰਗ
Ad Position 24