16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਮਾਨਸਾ ਦੀ ਮਾਨਤਾ ਰੱਦ

Ad Position 21
No active advertisement
ਅਜੀਤ ਡੈਸਕ 06-09-2025
ਮਾਨਸਾ, 5 ਸਤੰਬਰ (ਸੱਭਿ.ਪ੍ਰਤੀ.)- ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਲੋਕਪਾਲ ਅਤੇ ਉੱਚ ਅਦਾਲਤ ਦੇ ਸੇਵਾ ਮੁਕਤ ਜੱਜ ਜਸਪਾਲ ਸਿੰਘ ਵਲੋਂ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਮਾਨਸਾ ਦੀ ਮਾਨਤਾ ਰੱਦ ਕਰ ਦਿੱਤੀ ਹੈ | ਉਨ੍ਹਾਂ ਇਹ ਹੁਕਮ ਐਸੋਸੀਏਸ਼ਨ ਵਲੋਂ ਉਮਰਾਂ ਘਟਾ ਕੇ ਖਿਡਾਰੀਆਂ ਦੇ ਫ਼ਰਜ਼ੀ ਦਸਤਾਵੇਜ਼ ਤਿਆਰ ਕਰ ਕੇ ਛੋਟੀ ਉਮਰ ਦੇ ਖਿਡਾਰੀ ਵਜੋਂ ਖਿਡਾਏ ਜਾਣ ਦੇ ਮਾਮਲੇ ਨੂੰ ਲੈ ਕੇ ਕੀਤਾ ਹੈ | ਸ਼ਿਕਾਇਤਕਰਤਾ ਐਡਵੋਕੇਟ ਅਮਨ ਮਿੱਤਲ ਨੇ ਫ਼ੈਸਲੇ ਦਾ ਸਵਾਗਤ ਕਰਦਿਆਂ ਦੱਸਿਆ ਕਿ ਇਸ ਫ਼ੈਸਲੇ ਨਾਲ ਖਿਡਾਰੀਆਂ ਨੂੰ ਨਿਆਂ ਮਿਲੇਗਾ ਅਤੇ ਯੋਗਤਾ ਦੇ ਆਧਾਰ 'ਤੇ ਅੱਵਲ ਖਿਡਾਰੀ ਆਪਣੀ ਖੇਡ ਨੂੰ ਪ੍ਰਫੁੱਲਿਤ ਕਰ ਸਕਣਗੇ |
Ad Position 22
No active advertisement
ਪਿਛਲੀ ਖ਼ਬਰ ਚਾਂਦਪੁਰਾ ਕੋਲ ਘੱਗਰ 'ਚ ਪਾਣੀ ਦਾ ਪੱਧਰ ਹੋਰ ਜ਼ਿਆਦਾ ਵਧਿਆ ਅਗਲੀ ਖ਼ਬਰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਤੇ ਸੂਬਾ ਸਰਕਾਰ ਤੁਰੰਤ ਯੋਗ ਮੁਆਵਜ਼ਾ ਦੇਵੇ- ਭੈਣੀਬਾਘਾ
Ad Position 24